spot_img
spot_img

ਗਹਿਰੀ ਦੇਵੀ ਨਗਰ ਕੋਆਪ੍ਰੇਟਿਵ ਸੁਸਾਇਟੀ ਦੀ ਸਰਬਸੰਪਤੀ ਨਾਲ ਹੋਈ ਚੋਣ; ਰੂਪ ਸਿੰਘ ਬਣੇ ਪ੍ਰਧਾਨ

Date:

spot_img

Bathinda News: ਗਹਿਰੀ ਦੇਵੀ ਨਗਰ ਕੋਆਪ੍ਰੇਟਿਵ ਸੁਸਾਇਟੀ ਦੀ ਸਰਬਸੰਪਤੀ ਨਾਲ ਚੋਣ ਹੋਈ, ਜਿਸ ਵਿਚ ਰੂਪ ਸਿੰਘ ਪ੍ਰਧਾਨ ਤੇ ਮਲਕੀਤ ਸਿੰਘ (ਨਾਇਬਾ) ਸੀਨੀਅਰ ਮੀਤ ਪ੍ਰਧਾਨ ਚੁਣੇ ਗਏ। ਤੇਜਾ ਸਿੰਘ ਗਹਿਰੀ ਭਾਗੀ ਸਾਬਕਾ ਚੇਅਰਮੈਨ, ਬਲਜੀਤ ਸਿੰਘ ਗਿਆਨੀ ਸਰਪੰਚ, ਧਰਮਾ ਸਿੰਘ ਸਾਬਕਾ ਸਰਪੰਚ, ਹਰਿੰਦਰ ਸਿੰਘ ਗੱਗੀ ਨੰਬਰਦਾਰ, ਗੁਰਪੀਤ ਸਿੰਘ ਲੀਲਾ, ਭੁਪਿੰਦਰ ਸਿੰਘ ਮੈਂਬਰ, ਡੀਸੀ ਸਿੰਘ, ਗੁਰਬਚਨ ਸਿੰਘ ਮੈਂਬਰ, ਮੰਗਲ ਸਿੰਘ, ਗੱਗੀ ਸਿੰਘ, ਗੁਰਵਿੰਦਰ ਸਿੰਘ, ਗੁਰਵਿੰਦਰ ਸਿੰਘ ਕਾਲਾ, ਅਜੈਬ ਸਿੰਘ ਮੈਂਬਰ, ਕਰਮਜੀਤ ਸਿੰਘ ਤੇ ਹੋਰ ਬਹੁਤ ਸਾਰੇ ਮੋਹਤਬਰ ਵਿਅਕਤੀਆਂ ਦੇ ਯਤਨਾਂ ਸਦਕਾ ਇਹ ਚੋਣ ਸਬਰਸੰਮਤੀ ਨਾਲ ਕੀਤੀ ਗਈ। ਇਸ ਚੋਣ ਵਿਚ ਪ੍ਰਧਾਨ ਤੇ ਮੀਤ ਪ੍ਰਧਾਨ ਤੋਂ ਇਲਾਵਾ ਬਲਵੀਰ ਸਿੰਘ ਸੰਧੂ,ਸੁਖਵੀਰ ਸਿੰਘ ਢਿੱਲੋਂ,ਜਗਸੀਰ ਸਿੰਘ,ਹਰਬੰਸ ਸਿੰਘ,ਪਰਮਜੀਤ ਸਿੰਘ,ਲਖਵੀਰ ਸਿੰਘ,ਸੇਵਕ ਸਿੰਘ ਮੈਂਬਰ,ਹਰਦੀਪ ਕੌਰ ਪਰਮਜੀਤ ਕੌਰ ਕਮੇਟੀ ਮੈਂਬਰ ਚੁਣੇ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

राखीगढ़ी विश्व मानचित्र पर भारत की प्राचीन सभ्यता का सबसे सशक्त प्रतीक बनेगा : मुख्यमंत्री

👉8 हजार वर्ष पुरानी सरस्वती-सिंधु सभ्यता को आधुनिक तकनीक...