ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼ ਹਾਸਲ ਕੀਤਾ

0
73
+2

ਮਾਨਸਾ, 25 ਜਨਵਰੀ:ਡਿਪਟੀ ਕਮਿਸ਼ਨਰ ਮਾਨਸਾ ਸ.ਕੁਲਵੰਤ ਸਿੰਘ ਨੇ ਅੱਜ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼ15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਲੁਧਿਆਣਾ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਹਾਸਲ ਕੀਤਾ।ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਵੱਲੋਂ ਇਹ ਸਨਮਾਨ ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਨੂੰ ਭੇਂਟ ਕੀਤਾ ਗਿਆ।

ਇਹ ਵੀ ਪੜ੍ਹੋ ਡੇਰਾ ਬੱਸੀ ਗੋਲੀਬਾਰੀ ਘਟਨਾ:ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ

ਰਾਜ ਪੱਧਰੀ ਸਮਾਗਮ ਦੌਰਾਨ, ਸ.ਕੁਲਵੰਤ ਸਿੰਘ ਆਈ.ਏ.ਐਸ.ਨੂੰ ਲੋਕ ਸਭਾ ਚੋਣਾਂ 2024 ਦੌਰਾਨ ਉਨ੍ਹਾਂ ਦੀਆਂ ਮਿਸਾਲੀ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।ਸ.ਕੁਲਵੰਤ ਸਿੰਘ ਆਈ.ਏ.ਐਸ.ਨੂੰ ਇਹ ਸਨਮਾਨ ਜ਼ਿਲ੍ਹਾ ਮੋਗਾ ਵਿਖੇ ਬਤੌਰ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਨਿਭਾਈਆਂ ਮਿਸਾਲੀ ਸੇਵਾਵਾਂ ਲਈ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

+2

LEAVE A REPLY

Please enter your comment!
Please enter your name here