WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
7Nov-10-min
CM Mann & Maryam Nawaz-min
previous arrow
next arrow
Punjabi Khabarsaar
ਫ਼ਾਜ਼ਿਲਕਾ

ਭਾਰਤ ਸਰਕਾਰ ਨੇ ਅਰਜੁਨਾ ਐਵਾਰਡ, ਮੇਜਰ ਧਿਆਨ ਚੰਦ ਖੇਲ ਰਤਨ ਐਵਾਰਡ, ਦਰੋਣਾਚਾਰੀਆਂ ਐਵਾਰਡ ਅਤੇ ਰਾਸ਼ਟਰੀ ਖੇਲ ਪ੍ਰੋਤਸਾਹਨ ਪੁਰਸਕਾਰ ਲਈ ਕੀਤੀਆਂ ਅਰਜੀਆਂ ਦੀ ਮੰਗ

57 Views

ਸਾਲ 2024 ਲਈ ਦਿੱਤੇ ਜਾਣ ਵਾਲੇ ਐਵਾਰਡਾਂ ਲਈ ਨੋਮੀਨੇਸ਼ਨ ਲਈ 14 ਨਵੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ
ਫਾਜ਼ਿਲਕਾ, 13 ਨਵੰਬਰ: ਭਾਰਤ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਯੋਗ ਖਿਡਾਰੀਆਂ ਅਤੇ ਕੋਚਿਜ਼ ਨੂੰ ਸਾਲ 2024 ਲਈ ਅਰਜੁਨਾ ਐਵਾਰਡ, ਮੇਜਰ ਧਿਆਨ ਚੰਦ ਖੇਲ ਰਤਨ ਐਵਾਰਡ, ਦਰੋਣਾਚਾਰੀਆਂ ਐਵਾਰਡ ਅਤੇ ਰਾਸ਼ਟਰੀ ਖੇਲ ਪ੍ਰੋਤਸਾਹਨ ਪੁਰਸਕਾਰ ਦੇਣ ਲਈ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਯੋਗ ਖਿਡਾਰੀ ਅਤੇ ਕੋਚਿਜ਼ ਜੋ ਇਨ੍ਹਾਂ ਐਵਾਰਡਾਂ ਲਈ ਨਿਯਮ ਅਤੇ ਸ਼ਰਤਾਂ ਪੂਰੀਆਂ ਕਰਦੇ ਹਨ, ਉਹ dbytas-sports.gov.in ਤੇ ਮਿਤੀ 14 ਨਵੰਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਇਹ ਵੀ ਪੜ੍ਹੋਕੇਂਦਰ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ Z ਸਕਿਊਰਟੀ ਵਾਪਸ ਲਈ

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਆਨਲਾਈਨ ਐਪਲੀਕੇਸ਼ਨ ਫਾਰਮ ਭਰਨ ਸਮੇਂ ਕਿਸੇ ਪ੍ਰਕਾਰ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਖੇਡ ਵਿਭਾਗ ਨਾਲ sportsawards-moyas0gov.in ਤੇ ਅਤੇ ਟੈਲੀਫੋਨ ਨੰਬਰ 011-233-87432 ਤੇ ਕੰਮ ਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5.30 ਤੱਕ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਟੋਲ ਟ੍ਰੀ ਨੰਬਰ 1800-202-5155 ਅਤੇ 1800-258-5155 ਤੇ ਕੰਮ ਕਾਜ ਵਾਲੇ ਦਿਨ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਸਮੂਹ ਖਿਡਾਰੀਆਂ ਅਤੇ ਕੋਚਿਜ਼ ਜੋ ਇਨ੍ਹਾਂ ਐਵਾਰਡਾਂ ਲਈ ਸ਼ਰਤਾਂ ਪੂਰੀਆਂ ਕਰਦੇ ਹਨ, ਨੂੰ ਵੱਧ ਵੱਧ ਅਪਲਾਈ ਕਰਨ ਦੀ ਅਪੀਲ ਕੀਤੀ।

 

Related posts

ਦਫ਼ਤਰ ਸਿਵਲ ਸਰਜਨ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਸਬੰਧ ਵਿੱਚ ਜਾਗਰੂਕਤਾ ਸਮਾਗਮ

punjabusernewssite

ਨਾਬਾਲਗ ਬੱਚੇ ਨਾਲ ਛੇੜਛਾੜ ਕਰਨ ਵਾਲੇ ਮੁਜਰਮ ਨੂੰ ਫਾਜ਼ਿਲਕਾ ਪੁਲਿਸ ਨੇ ਕੀਤਾ ਕਾਬੂ

punjabusernewssite

ਫਾਜਿਲਕਾ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਹਿਤ ਦੋ ਕਾਬੂ, 22000 ਪ੍ਰੈਗਾਬਲੀਨ ਗੋਲੀਆਂ ਬਰਾਮਦ

punjabusernewssite