Silver Oaks School ਵਿੱਚ ਆਧੁਨਿਕ “ਸਿਲਵਰੀਅਨ ਸ਼ੂਟਿੰਗ ਰੇਂਜ” ਦਾ ਸ਼ਾਨਦਾਰ ਉਦਘਾਟਨ

Date:

spot_img

Gidaṛabāhā News: Silver Oaks School; ਗਿੱਦੜਬਾਹਾ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਦੀ ਨਾਮਵਰ ਵਿਦਿਅਕ ਸੰਸਥਾ ਸਿਲਵਰ ਓਕ ਸਕੂਲ ਹੁਣ ਖੇਡਾਂ ਦੇ ਖੇਤਰ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾਉਣ ਵੱਲ ਅੱਗੇ ਵਧ ਰਹੀ ਹੈ। ਸਕੂਲ ਕੈਂਪਸ ਵਿੱਚ ਨਵੀਂ ਤਿਆਰ ਕੀਤੀ ਗਈ ਆਧੁਨਿਕ “ਸਿਲਵਰੀਅਨ ਸ਼ੂਟਿੰਗ ਰੇਂਜ” ਦਾ ਸ਼ਾਨਦਾਰ ਉਦਘਾਟਨ ਹੋਇਆ । ਇਸ ਵਿਸ਼ੇਸ਼ ਸਮਾਗਮ ਵਿੱਚ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੀ ਪ੍ਰਸਿੱਧ ਓਲੰਪੀਅਨ ਨਿਸ਼ਾਨੇਬਾਜ਼ ਅਤੇ ਅਰਜੁਨ ਐਵਾਰਡੀ ਸ੍ਰੀਮਤੀ ਅਵਨੀਤ ਕੌਰ ਸਿੱਧੂ (AIG, CID.Department Punjab police, Bathinda) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਪ੍ਰੈਜੀਡੈਂਟ ਸ੍ਰੀਮਾਨ ਕਮਲਦੀਪ ਗਰਗ, ਡਾਇਰੈਕਟਰ ਸ੍ਰੀਮਤੀ ਬਰਨਿੰਦਰਪਾਲ ਕੌਰ ਸੇਖੋਂ ਅਤੇ ਹੋਰ ਪ੍ਰਬੰਧਕ ਵੀ ਹਾਜ਼ਰ ਰਹੇ।

ਇਹ ਵੀ ਪੜ੍ਹੋ  ਕਲਯੁਗੀ ਮਾਂ ਨੇ ਆਪਣੀ ਇਕਲੌਤੀ ਮਾਸੂਮ ਬੱਚੀ ਦਾ ਕੀਤਾ ਕ/ਤ/ਲ; ਪੁਲਿਸ ਨੇ ਕੀਤਾ ਗ੍ਰਿਫਤਾਰ

ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸ਼ੂਟਿੰਗ ਰੇਂਜ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸ਼ੂਟਿੰਗ ਖੇਡ ਵਿੱਚ ਵੀ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਰਾਜ, ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਨਾਮ ਰੋਸ਼ਨ ਕਰ ਸਕਣ।ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨਮਹਿਕ ਸਿੱਧੂ ਨੇ ਸਮੂਹ ਪਤਵੰਤਿਆਂ ਅਤੇ ਖੇਡ ਪ੍ਰੇਮੀਆਂ ਨੂੰ ਇਸ ਇਤਿਹਾਸਕ ਪਲ ਦਾ ਹਿੱਸਾ ਬਣਨ ਲਈ ਨਿੱਘਾ ਸੱਦਾ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

SSD Group of Girls Colleges Bathinda ‘ਚ ਮਨਾਇਆ ਤੀਆਂ ਦਾ ਤਿਉਹਾਰ

Bathinda News : SSD Group of Girls Colleges Bathinda...

ਹੈਪਨਿੰਗ ਹਰਿਆਣਾ 2.0 ਮੁੰਬਈ; ਨਿਵੇਸ਼ਕਾਂ ਨੇ ਹਰਿਆਣਾ ਨੂੰ ਉਦਯੋਗ ਅਤੇ ਨਿਵੇਸ਼ ਲਈ ਬਿਹਤਰੀਨ ਰਾਜ ਦੱਸਿਆ

👉ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਵੇਸ਼ਕਾਂ ਅਤੇ ਉਦਯੋਗਪਤੀਆਂ...

ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਦੌਰਾਨ ਭਾਜਪਾ ਦੇ ਕੌਮੀ ਆਗੂ ਪੰਜਾਬ ਪੁੱਜੇ

ਬੀਐਲ ਸੰਤੋਸ਼ ਜਨਰਲ ਸਕੱਤਰ (ਸੰਗਠਨ) ਚਾਰ ਰੋਜ਼ਾ ਦੌਰੇ ਦੌਰਾਨ...

Bathinda ‘ਚ ਸਰਕਾਰੀ ਸਕੂਲ ਤੇ ਕਾਲਜ਼ ਦੀਆਂ ਕੰਧਾਂ ‘ਤੇ ਲਿਖੇ ਗਰਮ ‘ਨਾਅਰੇ’

Bathinda News : Bathinda ਜ਼ਿਲ੍ਹੇ ਦੇ ਪਿੰਡ ਜੈ ਸਿੰਘ...