ਗੁਰਦੁਆਰਾ ਸਾਹਿਬ ਦੇ ਬਾਹਰ ਗ੍ਰੰਥੀ ਸਿੰਘ ਦਾ ਗੋ.ਲੀਆ ਮਾਰ ਕੇ ਕ.ਤਲ

Date:

spot_img

ਨਿਊਯਾਰਕ: ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਸੇਲਮਾ ਟਾਊਨ ਵਿਚ ਬੀਤੀ ਰਾਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦਾ ਕੁਝ ਅਣਪਛਾਤੇ ਵਿਅਕਤੀ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਤਕਰੀਬਨ ਰਾਤ 10:30 ਵਜੇ ਗ੍ਰੰਥੀ ਸਿੰਘ ਗੁਰਦੁਆਰਾ ਸਾਹਿਬ ਦੇ ਬਾਹਰ ਟਹਿਲ ਰਿਹਾ ਸੀ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਗ੍ਰੰਥੀ ਦੀ ਪਛਾਣ ਰਾਜ ਸਿੰਘ ਵਜੋਂ ਹੋਈ ਹੈ।

ਸਾਈਬਰ ਕ੍ਰਾਈਮ: ਪੁਲਿਸ ਨੇ ਬੈਂਕਾਂ ਨੂੰ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਕਿਹਾ

ਮਿਲੀ ਜਾਣਕਾਰੀ ਮੁਤਾਬਕ ਗ੍ਰੰਥੀ ਰਾਜ ਸਿੰਘ ਸੇਲਮਾ ਸੇਲਮਾ ਦੇ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਕਰਨ ਦੀ ਵੀ ਸੇਵਾ ਨਿਭਾਉਂਦਾ ਸੀ। ਜਿਸ ਸਮੇਂ ਇਹ ਘਟਨਾਂ ਵਾਪਰੀ ਤਾਂ ਗੋਲੀਆ ਦਾ ਆਵਾਜ਼ ਸੁਣ ਕੇ ਕੁਝ ਲੋਕ ਗੁਰਦੁਆਰਾ ਸਾਹਿਬ ਤੋਂ ਬਾਹਰ ਆਏ ਪਰ ਤੱਦ ਤੱਕ ਹਮਲਾਵਰ ਉਥੋ ਫਰਾਰ ਹੋ ਗਏ ਸੀ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...