ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ

Date:

spot_img

ਚੰਡੀਗੜ੍ਹ, 30 ਅਕਤੂਬਰ:ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਮੌਕੇ ਵਧਾਈ ਦਿੱਤੀ ਹੈ। ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ ਬਲਜੀਤ ਕੌਰ, ਕੁਲਦੀਪ ਸਿੰਘ ਧਾਲੀਵਾਲ, ਡਾ ਬਲਬੀਰ ਸਿੰਘ, ਹਰਦੀਪ ਸਿੰਘ ਮੁੰਡੀਆ, ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈਟੀਓ, ਬਰਿੰਦਰ ਕੁਮਾਰ ਗੋਇਲ, ਤਰਨਪ੍ਰੀਤ ਸਿੰਘ ਸੌਂਦ,

ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

ਡਾ ਰਵਜੋਤ ਸਿੰਘ, ਗੁਰਮੀਤ ਸਿੰਘ ਖੁੱਡੀਆ ਤੇ ਮੋਹਿੰਦਰ ਭਗਤ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ ਅਤੇ ਸਭਨਾਂ ਨੂੰ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ। ਕੈਬਨਿਟ ਮੰਤਰੀਆਂ ਨੇ ਸਮੂਹ ਲੋਕਾਂ ਖਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਨਿੱਘੀ ਮੁਬਾਰਕਬਾਦ ਦਿੱਤੀ। ਉਨ੍ਹਾਂ ਸੂਬਾ ਵਾਸੀਆਂ ਨੂੰ ਵਿਸਵਕਰਮਾ ਦਿਵਸ ਦੀ ਵੀ ਮੁਬਾਰਕਬਾਦ ਦਿੱਤੀ।

 

spot_img
spot_img

Share post:

Popular

More like this
Related

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...