
2000 ਕਰੋੜ ਦੀ ਲਾਗਤ ਨਾਲ ਸਕੂਲਾਂ ‘ਚ ਮੁਹੱਈਆ ਕਰਵਾਇਆ ਜਾ ਬੁਨਿਆਦੀ ਢਾਂਚਾ
SBS Nagar News: ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਮਾਨ ਸਰਕਾਰ ਵੱਲੋਂ ਸ਼ੁਰੁ ਕੀਤੀ ‘ਸਿੱਖਿਆ ਕ੍ਰਾਂਤੀ’ ਦੇ ਕਦਮਾਂ ਵਜੋਂ ਅੱਜ ਤੋਂ ਸਰਕਾਰੀ ਸਕੂਲਾਂ ਵਿਚ 2000 ਕਰੋੜ ਦੀ ਲਾਗਤ ਨਾਲ ਸਕੂਲਾਂ ‘ਚ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਪ੍ਰੌਜੈਕਟ ਸ਼ੁਰੂ ਕੀਤੇ ਗਏ ਸਨ, ਜਿੰਨ੍ਹਾਂ ਦੇ ਹੁਣ ਮੁਕੰਮਲ ਹੋਣ ‘ਤੇ ਪੂਰੇ ਪੰਜਾਬ ਵਿਚ ਇੰਨ੍ਹਾਂ ਦਾ ਉਦਘਾਟਨ ਕੀਤਾ ਜਾ ਰਿਹਾ।
ਇਸੇ ਕੜੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੁੱਜੇ, ਜਿੱਥੇ ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਸਮਾਰੋਹ ਤੋਂ ਬਾਅਦ ਉਹ ਬੱਚਿਆ ਦੇ ਰੂ-ਬ-ਰੂ ਹੋਏ। ਇਸ ਦੌਰਾਨ ਬੱਚਿਆਂ ਨਾਲ ਹੋਈ ਗੱਲਬਾਤ ਨੂੰ ਤੁਸੀਂ ਹੇਠਾਂ ਦਿੱਤੇ ਲਿੰਕ ਉਪਰ ਕਲਿੰਕ ਕਰਕੇ ਦੇਖ ਸਕਦੇ ਹੋ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਵਧਦੇ ਕਦਮ!, ਮੁੱਖ ਮੰਤਰੀ ਸਕੂਲੀ ਬੱਚਿਆਂ ਨਾਲ ਹੋਏ ਰੂ-ਬ-ਰੂ"




