America ‘ਚ ਬਜ਼ੁਰਗਾਂ ਨਾਲ ਠੱਗੀ ਮਾਰਨ ਵਾਲਾ ਗੁਜ਼ਰਾਤੀ ਨੌਜਵਾਨ ਗ੍ਰਿਫਤਾਰ !

Date:

spot_img

America News : America (ਅਮਰੀਕਾ) ਵਿਚ ਪਿਛਲੇ ਲੰਮੇ ਸਮੇਂ ਤੋਂ ਬਜ਼ੁਰਗਾਂ ਨਾਲ ਕਰੋੜਾਂ ਡਾਲਰਾਂ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਪੁਲਿਸ ਵੱਲੋਂ ਇੱਕ ਗੁਜਰਾਤੀ ਨੌਜਵਾਨ ਨੂੰ ਗ੍ਰਿਫਤਾਰ ਕਰਨ ਦੀ ਸੂਚਨਾ ਹੈ। ਇਸ ਨੌਜਵਾਨ ਦੀ ਪਹਿਚਾਣ ਸੁਨੀਲ ਭਾਰਤੀ ਗੋਸਵਾਮੀ ਵਜੋਂ ਹੋਈ ਹੈ। ਇਹ ਵੀ ਪਤਾ ਲੱਗਿਆ ਹੈ ਕਿ ਗੋਸਵਾਮੀ ਨੂੰ ਕੈਨੇਡਾ ਦੇ ਟੋਰਾਂਟੋ ਪੀਅਰਸਨ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ 👉ਬਠਿੰਡਾ ‘ਚ ਲਾਲਚ ਵਿਚ ਅੰਨੇ ਹੋਏ ਦੋਸਤ ਨੇ ਦੋਸਤ ਦੇ ਘਰ ਲਾਇਆ ਸੰਨ੍ਹ; ਢਾਈ ਕਿਲੋਂ ਸੋਨਾ ਤੇ 3 ਕਿਲੋਂ ਚਾਂਦੀ ਸਮੇਤ ਚੜ੍ਹਿਆ ਪੁਲਿਸ ਅੜਿੱਕੇ

ਦਸਿਆ ਜਾ ਰਿਹਾ ਕਿ ਉਕਤ ਨੌਜਵਾਨ ਨੁੰ ਗ੍ਰਿਫਤਾਰੀ ਤੋਂ ਇੱਕ ਦਿਨ ਪਹਿਲਾਂ ਹੀ ਅਮਰੀਕੀ ਅਦਾਲਤ ਵੱਲੋਂ ਸ਼ਰਤੀਆ ਜ਼ਮਾਨਤ ਦਿੱਤੀ ਗਈ ਸੀ। ਪ੍ਰੰਤੂ ਹੁਣ ਉਹ ਕੈਨੇਡਾ ਦੇ ਰਾਸਤੇ ਕਤਰ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਅਮਰੀਕੀ ਜਾਂਚ ਏਜੰਸੀਆਂ ਮੁਤਾਬਕ ਇਸਦੇ ਵਿਰੁਧ ਕਈ ਗੰਭੀਰ ਦੋਸ਼ ਹਨ, ਜਿੰਨ੍ਹਾਂ ਦੇ ਦੋਸ਼ ਸਾਬਤ ਹੋਣ ‘ਤੇ ਇਸ ਨੌਜਵਾਨ ਨੂੰ 20 ਸਾਲ ਤੱਕ ਦੀ ਕੈਦ ਹੋ ਸਕਦੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

सिंगापुर में मुख्यमंत्री नायब सिंह सैनी से पंजाब और हरियाणा मूल के उद्योगपतियों ने की महत्वपूर्ण बैठक

👉प्रधानमंत्री नरेंद्र मोदी के नेतृत्व में विकसित भारत की...

ਜ਼ਮੀਨ ਖਰੀਦਣ ਤੋਂ ਪਹਿਲਾਂ ਸਾਵਧਾਨ! ਜਾਅਲੀ ਰਜਿਸਟਰੀ ਨੇ ਕਈਆਂ ਨੂੰ ਫਸਾਇਆ

ਸੋਚੋ… ਤੁਸੀਂ ਆਪਣੀ ਜ਼ਿੰਦਗੀ ਦੀ ਵੱਡੀ ਬਚਤ ਲਗਾ ਕੇ...