spot_img
spot_img

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

Date:

spot_img

ਚੰਡੀਗੜ੍ਹ, 30 ਅਕਤੂਬਰ: ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂਟੀ, ਚੰਡੀਗੜ੍ਹ, ਸ੍ਰੀ ਗੁਲਾਬ ਚੰਦ ਕਟਾਰੀਆ ਨੇ ਦੀਵਾਲੀ ਅਤੇ ‘ਬੰਦੀ ਛੋੜ ਦਿਵਸ’ ਦੇ ਸ਼ੁਭ ਮੌਕੇ ‘ਤੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।ਜ਼ਿਕਰਯੋਗ ਹੈ ਕਿ ਛੇਵੇਂ ਪਤਾਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲੇ ‘ਚੋਂ 52 ਰਾਜਿਆਂ ਦੀ ਰਿਹਾਈ ਦਾ ਇਤਿਹਾਸਕ ‘ਬੰਦੀ ਛੋੜ ਦਿਵਸ’ ਦਾ ਤਿਉਹਾਰ ਵੀ ਦੀਵਾਲੀ ਦੇ ਪਵਿੱਤਰ ਦਿਹਾੜੇ ’ਤੇ ਮਨਾਇਆ ਜਾਂਦਾ ਹੈ।ਇੱਕ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਬੁਰਾਈ ਉੱਤੇ ਚੰਗਿਆਈ, ਸੰਘਰਸ਼ ਉੱਤੇ ਸ਼ਾਂਤੀ ਅਤੇ ਹਨੇਰੇ ਉੱਤੇ ਰੌਸ਼ਨੀ ਦੀ ਜਿੱਤ ਦਾ ਪ੍ਰਤੀਕ ਹੈ।

ਇਹ ਵੀ ਪੜ੍ਹੋ: ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

ਉਨ੍ਹਾਂ ਨੇ ਇੱਕ ਸੱਚਾ ਅਤੇ ਧਰਮੀ ਜੀਵਨ ਜਿਊਣ ਅਤੇ ਆਪਣੇ ਵਿਚਾਰਾਂ ਅਤੇ ਕੰਮਾਂ ਵਿੱਚ ਵੀ ਇਹਨਾਂ ਗੁਣਾਂ ਨੂੰ ਸ਼ਾਮਲ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।ਰਾਜਪਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਤਿਉਹਾਰਾਂ ਨੂੰ ਘੱਟ ਤੋਂ ਘੱਟ ਪਟਾਕੇ ਚਲਾ ਕੇ ਹਰਿਆ-ਭਰਿਆ ਅਤੇ ਵਾਤਾਵਰਨ ਪੱਖੀ ਢੰਗ ਨਾਲ ਮਨਾਉਣ।ਰਾਜਪਾਲ ਨੇ ਕਾਮਨਾ ਕਰਦਿਆਂ ਕਿਹਾ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਾਰੀਆਂ ਲਈ ਅਪਾਰ ਖੁਸ਼ੀ ਦੇ ਨਾਲ-ਨਾਲ ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

आज का भारत दुनिया के सामने विकास के नए मॉडल का उदाहरण पेश कर रहा: मुख्यमंत्री

👉मुख्यमंत्री नायब सैनी ने हरियाणा को विकास की सौगातें...

अमृत भारत स्टेशन योजना के तहत हरियाणा के दो पुनर्विकसित रेलवे स्टेशनों का उद्घाटन

👉मुख्यमंत्री ने पुनर्विकसित कालका रेलवे स्टेशन पर आयोजित कार्यक्रम...