ਸਰਹੱਦ ਪਾਰੋਂ ਨਸ਼ਾ ਤਸਕਰੀ ’ਚ ਲੋੜੀਦਾ ਮੁਲਜਮ ਗੁਲਾਬ ਗ੍ਰਿਫਤਾਰ

Date:

spot_img

ਫ਼ਰੀਦਕੋਟ, 17 ਅਗਸਤ: ਫਰੀਦਕੋਟ ਪੁਲਿਸ ਨੇ ਪਿਛਲੇ ਕੁਝ ਸਮਿਆਂ ਤੋਂ ਚੱਲ ਰਹੀਆਂ ਜਾਂਚਾਂ ਦੇ ਅਧਾਰ ’ਤੇ ਇੱਕ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਨੱਥ ਪਾਉਣ ’ਚ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਅਧਿਕਾਰੀਆਂ ਤੋਂ ਮਿਲੀ ਸੂਚਨਾ ਮੁਤਾਬਕ 77 ਕਿਲੋ ਹੈਰੋਇਨ ਬਰਾਮਦਗੀ ਕੇਸ 2023 ਵਿੱਚ ਲੋੜੀਂਦੇ ਮੁੱਖ ਮੁਲਜ਼ਮ ਗੁਲਾਬ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੈਰਿਸ ਓਲੰਪਿਕ ’ਚ ਹਿੱਸਾ ਲੈ ਕੇ ਵਾਪਸ ਪਰਤੀ ਵਿਨੈਸ ਫ਼ੋਗਟ ਦਾ ਸ਼ਾਹੀ ਸਵਾਗਤ

ਉਹ 36 ਕਿਲੋਗ੍ਰਾਮ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਕਰਨ ਅਤੇ ਪਾਕਿਸਤਾਨ ਸਥਿਤ ਸਮੱਗਲਰਾਂ ਨਾਲ ਸਬੰਧ ਬਣਾਏ ਰੱਖਣ ਵਿੱਚ ਸ਼ਾਮਲ ਸੀ। ਉਸ ਦੀ ਗ੍ਰਿਫਤਾਰੀ ਪੂਰੇ ਤਸਕਰੀ ਨੈਟਵਰਕ ਨੂੰ ਮਹੱਤਵਪੂਰਣ ਰੂਪ ਵਿੱਚ ਖਤਮ ਕਰਨ ਅਤੇ ਭਵਿੱਖ ਵਿੱਚ ਤਸਕਰੀ ਦੀਆਂ ਕਾਰਵਾਈਆਂ ਨੂੰ ਰੋਕੇਗੀ। ਮਨੀ ਟਰਾਇਲ ਨੂੰ ਟਰੇਸ ਕਰਨ ਅਤੇ ਨਸ਼ੀਲੇ ਪਦਾਰਥਾਂ ਦੇ ਗ਼ੈਰ ਕਾਨੂੰਨੀ ਤਰੀਕੇ ਨਾਲ ਖਰੀਦੀਆਂ ਗਈਆਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ ਵਿੱਤੀ ਜਾਂਚ ਚੱਲ ਰਹੀ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਖੇਡਾਂ ਵਤਨ ਪੰਜਾਬ ਦੀਆਂ 2026; 5 ਸਤੰਬਰ ਨੂੰ ਬਠਿੰਡਾ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਆਗਾਜ਼

👉ਖੇਡਾਂ ਦੀਆਂ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਉੱਚ...