ਗੁਰਮੀਤ ਸਿੰਘ ਸੋਢੀ ਨੂੰ ਨੌਮੀਨੇਸ਼ਨ ਦਾਖਲ ਕਰਨ ‘ਚ ਕਰਨਾ ਪੈ ਰਿਹਾ ਮੁਸ਼ਕਲਾਂ ਦਾ ਸਾਹਮਣਾ

Date:

spot_img

ਫਿਰੋਜ਼ਪੁਰ, 13 ਮਈ: ਫਿਰੋਜ਼ਪੁਰ ਤੋਂ ਬੀਜੇਪੀ ਉਮੀਦਵਾਰ ਗੁਰਮੀਤ ਸਿੰਘ ਸੋਢੀ ਦਾ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਕਿ ਕਿਸਾਨਾਂ ਨੇ ਡੀ.ਸੀ ਦਫ਼ਤਰ ਦੇ ਬਾਹਰ ਧਰਨਾ ਲਾਇਆ ਹੋਇਆ ਹੈ ਜਿਸ ਕਰਕੇ ਗੁਰਮੀਤ ਸਿੰਘ ਸੋਢੀ ਨੂੰ ਨੌਮੀਨੇਸ਼ਨ ਦਾਖਲ ਕਰਨ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਮੁਸ਼ਕਲਾਂ ਭਾਜਪਾ ਆਗੂ ਤੱਕ ਸੀਮਤ ਨਹੀਂ ਹਨ ਬਲਕਿ ਕਾਂਗਰਸ ਦੇ ਫਿਰੋਜ਼ਪੁਰ ਤੋਂ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦਾ ਵੀ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਹੈ।

ਪ੍ਰਸਿੱਧ ਕਵੀ ਸੁਰਜੀਤ ਪਾਤਰ ਹੋਏ ਪੰਚ ਤੱਤਾਂ ‘ਚ ਵਿਲੀਨ, ਮੁੱਖ ਮੰਤਰੀ ਨੇ ਦਿੱਤਾ ਅਰਥੀ ਨੂੰ ਮੋਢਾ

ਦੱਸਿਆ ਜਾ ਰਿਹਾ ਹੈ ਕਿ ਜਦੋ ਘੁਬਾਇਆ ਆਪਣੇ ਕਾਫਲੇ ਸਮੇਤ ਡੀ.ਸੀ ਦਫ਼ਤਰ ਨੋਮੀਨੇਸ਼ਨ ਦਾਖਲ ਕਰਨ ਜਾਂਦੇ ਹਨ ਤਾਂ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਤੋਂ ਪੁਲਿਸ ਵੱਲੋਂ ਉਨ੍ਹਾਂ ਦਾ ਰੁੱਟ ਬਦਲ ਦਿੱਤਾ ਜਾਂਦਾਂ ਹੈ ਤੇ ਡੀ.ਸੀ ਦਫ਼ਤਰ ਦੇ ਪਿਛਲੇ ਗੇਟ ਤੋਂ ਉਹਨਾਂ ਨੂੰ ਅੰਦਰ ਲੈ ਜਾਇਆ ਜਾਂਦਾਂ ਹੈ। ਇਸ ਤੋਂ ਪਹਿਲਾ ਵੀ ਬੀਜੇਪੀ ਉਮੀਦਵਾਰਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਪੰਚਕੂਲਾ ਵਿੱਚ ਹੋਵੇਗਾ ਰਾਜ ਪੱਧਰੀ ਸਮਾਗਮ

👉18 ਜੂਨ ਨੂੰ ਇੰਦਰਧਨੁਸ਼ ਆਡੀਟੋਰੀਅਮ ਵਿੱਚ ਆਯੋਜਿਤ ਹੋਵੇਗਾ ਸ਼ਾਨਦਾਰ...