ਗੁਰਮੀਤ ਸਿੰਘ ਹੋਣਗੇ ਫਾਜਲਿਕਾ ਦੇ ਨਵੇਂ SSP

Date:

spot_img

Fazilka News: ਪੰਜਾਬ ਸਰਕਾਰ ਵੱਲੋਂ ਸੀਨੀਅਰ ਪੀਪੀਐਸ ਅਧਿਕਾਰੀ ਗੁਰਮੀਤ ਸਿੰਘ ਨੂੰ ਫਾਜ਼ਿਲਕਾ ਜ਼ਿਲ੍ਹੇ ਦਾ ਨਵਾਂ ਐਸਐਸਪੀ ਵਜੋਂ ਤੈਨਾਤ ਕੀਤਾ ਹੈ। ਗੁਰਮੀਤ ਸਿੰਘ ਇਸ ਤੋਂ ਪਹਿਲਾਂ ਪਟਿਆਲਾ ਵਿਖੇ ਏਆਈਜੀ ਸੀਆਈਡੀ ਵਜੋਂ ਸੇਵਾਵਾਂ ਨਿਭਾ ਰਹੇ ਸਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੁੱਜੇ ਬਠਿੰਡਾ, ਜ਼ਿਲ੍ਹੇ ਦੇ ਟਾਪਰ ਵਿਦਿਆਰਥੀਆਂ ਨੇ ਕੀਤਾ ਸਵਾਗਤ

ਉਹ ਵਿਜੀਲੈਂਸ ਬਿਊਰੋ ਬਠਿੰਡਾ ਅਤੇ ਫਰੀਦਕੋਟ ਦੇ ਐਸਐਸਪੀ ਰਹਿਣ ਤੋਂ ਇਲਾਵਾ ਜਲੰਧਰ ਦਿਹਾਤੀ ਦੇ ਐਸਐਸਪੀ ਵਜੋਂ ਵੀ ਕੰਮ ਕਰ ਚੁੱਕੇ ਹਨ। ਇੱਥੇ ਦੱਸਣਾ ਬਣਦਾ ਹੈ ਕਿ ਅੱਜ ਸਵੇਰ ਪੰਜਾਬ ਸਰਕਾਰ ਵੱਲੋਂ ਇੱਥੇ ਤੈਨਾਤ ਐਸਐਸਪੀ ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਸੀ ਜਿਸ ਤੋਂ ਬਾਅਦ ਹੁਣ ਨਵੇਂ ਐਸਐਸਪੀ ਦੀ ਨਿਯੁਕਤੀ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

मुख्यमंत्री नायब सिंह सैनी से मिलीं वर्ल्ड चैंपियन पहलवान मनीषा भनवाला

👉*मनीषा की उपलब्धि हरियाणा सहित पूरे देश के लिए...