ਗੁਰਪ੍ਰੀਤ ਸਿੰਘ ਮਲੂਕਾ ਨੇ ਹਲਕਾ ਪੱਧਰੀ ਯੂਥ ਮਿਲਣੀ ਦੇ ਸੰਬੰਧ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ

Date:

spot_img

ਬਠਿੰਡਾ, 12 ਦਸੰਬਰ:ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਮੌੜ ਵਿਖੇ 19 ਦਸੰਬਰ ਨੂੰ ਹੋਣ ਵਾਲੀ ਹਲਕਾ ਪੱਧਰੀ ਯੂਥ ਮਿਲਣੀ ਦੇ ਸੰਬੰਧ ਵਿੱਚ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਇਕਾਈ ਪੱਧਰੀ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿੰਡ ਬੁਰਜ ਮਾਨਸ਼ਾਹੀਆ, ਚੋਟੀਆਂ, ਬੁੱਗਰ, ਕਰਾੜਵਾਲਾ, ਗਿੱਲਕਲਾਂ, ਜੇਠੂਕੇ, ਘੜੈਲਾ, ਘੜੈਲੀ, ਰਾਮਨਿਵਾਸ ਅਤੇ ਦੋਲਤਪੁਰਾ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ।

ਭਜਨ ਲਾਲ ਸ਼ਰਮਾ ਹੋਣਗੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ

ਮੀਟਿੰਗਾਂ ਵਿੱਚ ਵਰਕਰ ਅਤੇ ਨੌਜਵਾਨਾਂ ਵੱਲੋਂ ਬੜੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ ਅਤੇ ਪਾਰਟੀ ਦੀ ਮਜ਼ਬੂਤੀ ਅਤੇ ਚੜ੍ਹਦੀਕਲਾ ਲਈ ਹਰ ਤਰਾਂ ਦਾ ਵਿਸ਼ਵਾਸ ਦਵਾਇਆ ਗਿਆ।ਇਸ ਮੌਕੇ ਮਲੂਕਾ ਨੇ ਪਾਰਟੀ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕੇ ਪੰਜਾਬ ਦੀ ਮੌਜੂਦਾ ਸਰਕਾਰ ਹਰ ਫਰੰਟ ਤੇ ਫੇਲ ਸਾਬਿਤ ਹੋਈ ਹੈ ਸੂਬੇ ਚ ਅਮਨ ਕਾਨੂੰਨ ਦੀ ਸਥਿਤੀ ਦਿਨੋਂ ਦਿਨ ਬਿਗੜਦੀ ਜਾ ਰਹੀ ਹੈ। ਉਹਨਾਂ ਕਿਹਾ ਸਰਕਾਰ ਦੀ ਕਾਰਗੁਜਾਰੀ ਅਤੇ ਅਕਾਲੀ ਦਲ ਦੇ ਸਮੇ ਹੋਏ ਵਿਕਾਸ ਤੇ ਪੰਜਾਬ ਨੂੰ ਲੈ ਕੇ ਪਾਰਟੀ ਦੀ ਵਿਚਾਰ ਧਾਰਾ ਨੂੰ ਘਰ ਘਰ ਤਕ ਪਹਚਾਉਣ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।

Breking News: 17 ਨੂੰ ਬਾਦਲਾਂ ਦੇ ਗੜ੍ਹ ‘ਚ ਲੋਕ ਸਭਾ ਚੋਣਾਂ ਦਾ ਵਿਗਲ ਵਜਾਉਣਗੇ ਭਗਵੰਤ ਮਾਨ ਤੇ ਕੇਜਰੀਵਾਲ

ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਯੂਥ ਪ੍ਰਧਾਨ ਵੱਲੋ ਹਲਕਾ ਪੱਧਰੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਨੌਜਵਾਨ ਵਰਗ ਨੂੰ 19 ਤਾਰੀਕ ਨੂੰ ਹੋਣ ਵਾਲੀ ਯੂਥ ਰੈਲੀ ਚ ਵੱਧ ਤੋਂ ਵੱਧ ਸ਼ਮੂਲੀਅਤ ਲਈ ਯੂਥ ਆਗੂਆਂ ਦੀਆਂ ਜਿੰਮੇਵਾਰੀ ਲਗਾਈ। ਉਹਨਾਂ ਕਿਹਾ ਕੇ ਪਾਰਟੀ ਨੇ ਸਰਬਜੀਤ ਸਿੰਘ ਝਿੰਜਰ ਨੂੰ ਕੌਮੀ ਪ੍ਰਧਾਨ ਬਣਾ ਕੇ ਆਮ ਘਰਾਂ ਦੇ ਨੌਜਵਾਨਾਂ ਨੂੰ ਅੱਗ੍ਹੇ ਵਧਨ ਦੇ ਮੌਕੇ ਪੈਦਾ ਕੀਤੇ ਹਨ।

 

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...