ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ‘ਤੇ ਗੁਰਸ਼ਰਨ ਮਾਖਾ ਨੇ ਦਿੱਤੀ ਵਧਾਈ

Date:

spot_img

ਔਖੇ ਸਮੇਂ ‘ਚ ਕਾਂਗਰਸ ਦੀ ਕਮਾਂਡ ਸੰਭਾਲਣ ਵਾਲੇ ਰਾਜਾ ਵੜਿੰਗ ਦਾ ਵੀ ਕੀਤਾ ਧੰਨਵਾਦ
Sardulgarh News: ਕਾਂਗਰਸ ਹਾਈਕਮਾਂਡ ਵੱਲੋਂ ਬੀਤੇ ਕੱਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਿਯੂਕਤ ਕੀਤੇ ਗਏ
ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਵਿਧਾਇਕ ਪਰਗਟ ਸਿੰਘ ਨੂੰ ਵਧਾਈਆਂ ਦਾ ਸਿਲਸਿਲਾ ਜਾਰੀ ਹੈ। ਹਲਕਾ ਸਰਦੂਲਗੜ੍ਹ ਦੇ ਸੀਨੀ ਕਾਂਗਰਸੀ ਆਗੂ ਗੁਰਸ਼ਰਨ ਸਿੰਘ ਮਾਖਾ ਨੇ ਪ੍ਰਗਟ ਸਿੰਘ ਨੂੰ ਸਮੂਹ ਹਲਕਾ ਸਰਦੂਲਗੜ੍ਹ ਵੱਲੋਂ ਲੱਖ-ਲੱਖ ਵਧਾਈਆਂ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਹੈ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਕਾਂਗਰਸ ਪਾਰਟੀ ਹੋਰ ਬੁਲੰਦੀਆਂ ‘ਤੇ ਜਾਏਗੀ।ਇਸਦੇ ਨਾਲ ਹੀ ਉਨ੍ਹਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ, ਸਾਬਕਾ ਕੈਬਨਿਟ ਮੰਤਰੀ ਅਤੇ ਮੈਂਬਰ ਪਾਰਲੀਮੈਂਟਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਸਭ ਤੋਂ ਔਖੇ ਦੌਰ ਵਿੱਚ ਸੰਗਠਨ ਦੀ ਕਮਾਂਡ ਸੰਭਾਲ ਕੇ ਦਿਨ-ਰਾਤ ਮਿਹਨਤ ਕੀਤੀ ਅਤੇ ਵਰਕਰਾਂ ਅੰਦਰ ਨਵਾਂ ਜੋਸ਼ ਭਰਿਆ। ਮਾਖਾ ਨੇ ਕਿਹਾ ਕਿ ਹਲਕਾ ਸਰਦੂਲਗੜ੍ਹ 2027 ਦੀ ਜਿੱਤ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਡਟਿਆ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Mann ਨਾਲ ਮੀਟਿੰਗ ਮਾਮਲੇ ‘ਚ ਸਪਸ਼ਟੀਕਰਨ ਦੇਣ ਸ਼੍ਰੀ ਅਕਾਲ ਤਖਤ ਸਾਹਿਬ ਪੁੱਜੇ ਬਾਬਾ ਲੱਖਾ ਸਿੰਘ

Amritsar News: ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ...

ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾਂ ਬਿਆਨ ਆਇਆ ਸਾਹਮਣੇ…

👉ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਲਿਆ ਆਸ਼ੀਰਵਾਦ, ਨਫ਼ਰਤ ਦੀ...

ਲਾਲਚ ਬੁਰੀ ਬਲਾ ਹੈ; ਦੂਜੀ ਵਾਰ ਹਸਪਤਾਲ ‘ਚ ਚੋਰੀ ਕਰਨ ਆਇਆ ਕਾਬੂ

Bathinda News : ਪੰਜਾਬੀ ਦੀ ਇੱਕ ਕਹਾਵਤ ਹੈ ਕਿ...

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...