Guru Kashi University ਵੱਲੋਂ ਗੁਰੂ ਰਵੀਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਿਰਜਨਾਤਮਕ ਮੁਕਾਬਲੇ ਆਯੋਜਿਤ

Date:

spot_img

Talwandi Sabo News: Guru Kashi University ਗੁਰੂ ਕਾਸ਼ੀ ਯੂਨੀਵਰਸਿਟੀ ਦੇ ਯੁਵਕ ਮਾਮਲੇਅਤੇ ਸੱਭਿਆਚਾਰ ਨਿਰਦੇਸ਼ਾਲੇ ਵੱਲੋਂ ਗੁਰੂ ਰਵੀਦਾਸ ਜੀ ਦੇ 650ਵੇਂਜਨਮ ਦਿਹਾੜੇ ਨੂੰ ਸਮਰਪਿਤ ਪੇਟਿੰਗ ਅਤੇ ਪੋਸਟਰ ਮੁਕਾਬਲੇ ਕਰਵਾਏ ਗਏ ਅਤੇ ਇਸ ਮੌਕੇ ਗੁਰੂ ਜੀ ਦੇ ਜੀਵਨਨਾਲ ਸੰਬੰਧਿਤ ਪੋਸਟਰਾਂ ਦੀ ਨੁਮਾਇਸ਼ ਵੀ ਲਗਾਈ ਗਈ। ਨੁਮਾਇਸ਼ ਦਾ ਨਿਰੀਖਣ ਕਰਦੇ ਹੋਏ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਰਵੀਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ।

ਇਹ ਵੀ ਪੜ੍ਹੋ 👉ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੀ ‘ਦਸਤਕ’; 27-28 ਨੂੰ ਆ ਰਹੀ ਚੋਣ ਕਮਿਸ਼ਨ ਦੀ ਟੀਮ

ਉਹਨਾਂ ਸਭਨਾਂ ਨੂੰ ਗੁਰੂ ਜੀ ਦੀ ਸਿੱਖਿਆਵਾਂ ਤੇ ਅਮਲ ਕਰਨ ਅਤੇ ਵਹਿਮਾਂ-ਭਰਮਾਂ ਤੋਂ ਪਰ੍ਹੇ ਰਹਿਣ ਲਈ ਪ੍ਰੇਰਿਤ ਕੀਤਾ। ਨੁਮਾਇਸ਼ ਮੌਕੇ ਡਾ. ਕੰਵਲਜੀਤ ਕੌਰ ਨਿਰਦੇਸ਼ਕ ਯੁਵਾ ਮਾਮਲੇ ਤੇ ਸੱਭਿਆਚਾਰ, ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਹੋਏ। ਡਾ. ਕੌਰ ਨੇ ਵਿਦਿਆਰਥੀਆਂ ਵੱਲੋਂ ਬਣਾਈਆਂ ਪੇਟਿੰਗਸ ਅਤੇ ਪੋਸਟਰਾਂ ਬਾਰੇ ਬੋਲਦਿਆਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਨੂੰ ਸੱਭਿਆਚਾਰਕ ਨਾਲ ਜੁੜੇ ਰਹਿਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Bhagwant Mann ਦੇ ਜਨਮ ਦਿਨ ‘ਤੇ PM Modi ਨੇ ਦਿੱਤੀ ਵਧਾਈ

Chandigarh News: CM Bhagwant Mann; ਪੰਜਾਬ ਦੇ ਮੁੱਖ ਮੰਤਰੀ...

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ:-ਐਡਵੋਕੇਟ ਧਾਮੀ

ਕਿਹਾ, ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ...