spot_img

Guru Kashi University ਵੱਲੋਂ “ਫਾਰਮਾਸਿਸਟ ਦਿਹਾੜੇ” ਨੂੰ ਸਮਰਪਿਤ ਸਮਾਰੋਹਾਂ ਦਾ ਆਯੋਜਨ

Date:

spot_img

Talwandi Sabo News: Guru Kashi University ਦੇ ਫਾਰਮੇਸੀ ਵਿਭਾਗ ਵੱਲੋਂ ਫਾਰਮੇਸੀ ਕੌਂਸਿਲ ਆਫ਼ ਇੰਡੀਆ ਅਤੇ ਪੰਜਾਬ ਫਾਰਮੇਸੀ ਕੌਂਸਿਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ “ਵਿਸ਼ਵ ਫਾਰਮਾਸਿਸਟ ਦਿਹਾੜਾ” ਵੱਖ-ਵੱਖ ਸਮਾਰੋਹ ਆਯੋਜਿਤ ਕਰਕੇ ਮਨਾਇਆ ਗਿਆ।ਇਸ ਮੌਕੇ ਫਾਰਮਾਸਿਸਟ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਵਿਸ਼ੇਸ਼ ਸਮਾਰੋਹਾਂ ਦਾ ਆਯੋਜਨ ਕੀਤਾ ਗਿਆ।ਜਿਸਦੇ ਉਦਘਾਟਨੀ ਸਮਾਗਮ ਵਿੱਚ ਪਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਵੱਲੋਂ “ਭਾਰਤ ਵਿੱਚ ਅਜੋਕੀ ਸਿਹਤ ਪ੍ਰਣਾਲੀ ਵਿੱਚ ਲੋੜੀਂਦਾ ਬਦਲਾਵ” ਵਿਸ਼ੇ ਤੇ ਭਾਸ਼ਣ ਦਿੱਤਾ ਗਿਆ, ਜਿਸ ਵਿੱਚ ਉਹਨਾਂ ਨੇ ਵਿਦਿਆਰਥੀਆਂ ਨੂੰ ਫਾਰਮੇਸੀ ਦੇ ਖੇਤਰ ਵਿੱਚ ਹੋ ਰਹੀਆਂ ਨਵੀਆਂ ਖੋਜਾਂ, ਨਵੀਆਂ ਤਕਨੀਕਾਂ, ਮੌਜ਼ੂਦਾ ਚੌਣਤੀਆਂ ਅਤੇ ਭਵਿੱਖੀ ਮੌਕਿਆਂ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ  ਰੂਪ ਕੌਰ ਸੰਧੂ ਵਧਾ ਸਕਦੀ ਹੈ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੀਆਂ ਮੁਸ਼ਕਿਲਾਂ!

ਉਹਨਾਂ ਕਿਹਾ ਕਿ ਕਿ ਉੱਭਰ ਰਹੀਆਂਮਨਸੂਈ ਬੁੱਧੀ, ਡਿਜ਼ੀਟਲਾਈਜ਼ੇਸ਼ਨ ਤਕਨੀਕਾਂ ਅਤੇ ਰਵਾਇਤੀ ਪ੍ਰਣਾਲੀ ਦੇ ਸੁਮੇਲ ਰਾਹੀਂ ਫਾਰਮੇਸੀ ਸੇਵਾ ਬਹੁਤ ਲੋਕਾਂ ਤੱਕ ਪਹੁੰਚ ਸਕਦੀ ਹੈ। ਜਨਤਕ ਤੌਰ ਤੇ ਇਹ ਪ੍ਰਣਾਲੀ ਨੂੰ ਪ੍ਰਚਲਤ ਕਰਨ ਦੀ ਲੋੜ ਹੈ।ਪਹਿਲੇ ਦਿਨ ਪੋਸਟਰ ਮੁਕਾਬਲੇ, ਸਾਇਟੂਨ, ਡਿਜ਼ੀਟਲਕ੍ਰੀਏਟਿਵਿਟੀ, ਰੀਲਮੇਕਿੰਗ,ਮੁਕਾਬਲੇ ਕਰਵਾਏ ਗਏ। ਦੂਜੇ ਦਿਨ ਵਿਦਿਆਰਥੀਆਂ ਵੱਲੋਂ ਸਮਾਜ ਨੂੰ ਸਿਹਤ ਅਤੇ ਦਵਾਈਆਂ ਸੰਬੰਧੀ ਜਾਗਰੂਕ ਕਰਦੇ, ਨਾਟਕ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ ਹੈ। ਇਸ ਦਿਨ ਕਰਵਾਏ ਗਏ ਸਲੋਗਨਮੁਕਾਬਲੇ, ਪੈਨਲ ਡਿਸਕਸ਼ਨ ਅਤੇ ਫਾਰਮਾ-ਕੁਇਜ਼ ਮੁਕਾਬਲੇ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਹੇ।

ਇਹ ਵੀ ਪੜ੍ਹੋ  Bathinda ‘ਚ ਨਹਿਰ ਡਿੱਗੇ ਮਾਸੂਮ ਭੈਣ-ਭਰਾ ਦੀਆਂ ਲਾਸ਼ਾਂ ਹਫ਼ਤੇ ਬਾਅਦ ਮਿਲੀਆਂ

ਵਾਈਸ ਚਾਂਸਲਰ ਡਾ. ਬਲਰਾਜ ਸਿੰਘ , ਪਰੋ. ਵਾਈਸ ਚਾਂਸਲਰ ਡਾ. ਧੀਮਾਨ ਅਤੇ ਡਾ. ਪੀਯੂਸ਼ ਵਰਮਾ ਨੇ ਆਪਣੇ ਵਿਚਾਰਾਂ ਰਾਹੀਂ ਵਿਦਿਆਰਥੀਆਂ ਨੂੰ ਦਿਵਸ ਦੇ ਮਹਤੱਤਾ ਬਾਰੇ ਚਾਨਣਾ ਪਾਇਆ।ਡੀਨ ਅਕਾਦਮਿਕ ਡਾ ਜਾਵੇਦ ਅਹਿਮਦ ਖਾਨ ਨੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ ਜੱਜ ਦੀ ਭੂਮਿਕਾ ਅਦਾ ਕੀਤੀ।ਡੀਨ ਫਾਰਮੇਸੀ ਡਾ. ਅਨੁਪਮਾ ਸੇਤੀਆ ਨੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਕਿਹਾ ਕਿ ਅਜਿਹੇ ਸਮਾਰੋਹ ਵਿਦਿਆਰਥੀਆਂ ਵਿੱਚ ਗਿਆਨ, ਰਚਨਾਤਮਕਤਾ, ਟੀਮ-ਵਰਕ, ਸੰਚਾਰ ਕੌਸ਼ਲ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਮਜ਼ਬੂਤ ਕਰਦੇ ਹਨ। ਆਯੋਜਕਾਂ ਵੱਲੋਂ ਜੇਤੂਆਂ ਨੂੰ ਸਰਟੀਫਿਕੇਟ ਅਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

DAV College Bathinda ਨੇ ਬੀ.ਐਸ.ਸੀ. ਦੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ

Bathinda News:DAV College Bathinda ਨੇ ਬੀ.ਐਸ.ਸੀ. ਭਾਗ ਪਹਿਲਾ ਦੇ...

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

👉‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਆਂਗਣਵਾੜੀ ਵਰਕਰ ਜ਼ਮੀਨੀ ਪੱਧਰ...