ਗੁਰੂ ਕਾਸ਼ੀ ਯੂਨੀਵਰਸਿਟੀ ਦੀ ਫੈਕਲਟੀ ਆਫ਼ ਮੈਨੇਜ਼ਮੈਂਟ ਐਂਡ ਕਾਮਰਸ ਭਾਰਤ ਦੇ ਸਰਬੋਤਮ “ਬੀ ਸਕੂਲ- 2025” ਸਨਮਾਨ ਨਾਲ ਸਨਮਾਨਿਤ

Date:

spot_img

ਤਲਵੰਡੀ ਸਾਬੋ,20 ਜਨਵਰੀ: ਗੈਰ ਸਰਕਾਰੀ ਸੰਸਥਾ ਕੈਰੀਅਰ 360 ਵੱਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਫੈਕਲਟੀ ਆਫ਼ ਮੈਨੇਜ਼ਮੈਂਟ ਐਂਡ ਕਾਮਰਸ ਨੂੰ ਭਾਰਤ ਦੀ ਸਰਬੋਤਮ ਬੀ ਸਕੂਲ-2025 ਨਾਲ ਸਨਮਾਨਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋ.(ਡਾ.) ਪੀਯੂਸ਼ ਵਰਮਾ ਕਾਰਜਕਾਰੀ ਉਪ ਕੁਲਪਤੀ ਨੇ ਦੱਸਿਆ ਕਿ ਇਹ ਸਨਮਾਨ ਅਧਿਆਪਕਾਂ ਦੀ ਉੱਚ ਵਿੱਦਿਅਕ ਯੋਗਤਾ, ਉੱਤਮ ਬੁਨਿਆਦੀ ਢਾਂਚੇ, ਸ਼ਾਨਦਾਰ ਨਤੀਜਿਆਂ, ਵਿਦਿਆਰਥੀਆਂ ਦੀ ਵਧੀਆ ਪਲੇਸਮੈਂਟ, ਵਿਭਿੰਨਤਾ ਅਤੇ ਖੋਜ ਆਉਟ ਪੁੱਟ ਦੀ ਗੁਣਵੱਤਾ ਦਾ ਮੁਲਾਂਕਣ ਕਰਨ ਤੋਂ ਬਾਦ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ …ਤੇ ਉਹ ‘ਸੁਹਾਗਣ’ ਹੋਣ ਤੋਂ ਪਹਿਲਾਂ ‘ਵਿਧਵਾ’ ਹੋਈ, ਫ਼ੇਰੇ ਲੈਣ ਮੌਕੇ ਲਾੜੇ ਨੂੰ ਪਿਆ ਦਿਲ ਦਾ ਦੌਰਾ

ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਵਰਸਿਟੀ ਦੇ ਪ੍ਰਬੰਧਕਾਂ ਦੀ ਯੋਗ ਰਹਿ-ਨੁਮਾਈ, ਉੱਚ ਅਧਿਕਾਰੀਆਂ ਦੇ ਸਹਿਯੋਗ, ਫੈਕਲਟੀ ਮੈਂਬਰਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਨੇ ਸਾਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਹੈ ਤੇ ਭਵਿੱਖ ਵਿੱਚ ਉਨ੍ਹਾਂ ਵੱਲੋਂ ਹੋਰ ਵਧੀਆ ਨਤੀਜੇ ਦਿੱਤੇ ਜਾਣਗੇ। ਉਨ੍ਹਾਂ ਡਾ. ਨਵਨੀਤ ਸੇਠ ਐਸੋਸਿਏਟ ਡੀਨ ਅਤੇ ਸਮੂਹ ਟੀਮ ਨੂੰ ਇਸ ਪ੍ਰਾਪਤੀ ਦੀਆਂ ਵਧਾਈਆਂ ਦਿੱਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

योग हमारी सनातन संस्कृति का अनमोल उपहार है : नायब सिंह सैनी

👉मुख्यमंत्री ने श्री कृष्ण आयुष विश्वविद्यालय के प्रांगण में...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...