Guru Nanak Dev Public S.S. School Kamla Nehru Nagar Bathinda ਵਿਖੇ ਮਜ਼ਦੂਰ ਦਿਵਸ ਮਨਾਇਆ

Date:

spot_img

Bathinda News: Guru Nanak Dev Public S.S. School Kamla Nehru Nagar Bathinda
(ਗੁਰੂ ਨਾਨਕ ਦੇਵ ਪਬਲਿਕ ਸ.ਸ.ਸਕੂਲ ਕਮਲਾ ਨਹਿਰੂ ਨਗਰ ਬਠਿੰਡਾ) ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਮੈਨਜਮੈਂਟ ਅਤੇ ਪ੍ਰਿੰਸੀਪਲ ਸ੍ਰੀਮਤੀ ਜਸਦੀਪ ਕੌਰ ਮਾਨ ਵੱਲੋ ਸੰਸਥਾ ਦੀ ਰੀੜ ਦੀ ਹੱਡੀ ਮੰਨੇ ਜਾਣ ਵਾਲੇ ਚੌਥਾ ਦਰਜਾ ਕਰਮਚਾਰੀਆਂ ਦੇ ਸਨਮਾਨ ਵਿੱਚ ਇੱਕ ਵਿਸੇ਼ਸ ਸਮਾਗਮ ਕਰਵਾਇਆ ਗਿਆ। ਇਸ ਪੋ੍ਰਗਰਾਮ ਦੌਰਾਨ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਸਾਹਿਬਾ ਨੇ ਆਪਣੇ ਕਰ ਕਮਲਾਂ ਨਾਲ ਸਮੂਹ ਚੌਥਾ ਦਰਜਾ ਕਰਮਚਾਰੀਆਂ ਨੂੰ ਨਵੀਆਂ ਵਰਦੀਆਂ ਵੰਡੀਆਂ।

ਇਹ ਵੀ ਪੜ੍ਹੋ 👉 Former Mayor Padamjit Singh Mehta ਨੇ 20 ਲੱਖ ਰੁਪਏ ਦੇ ਪ੍ਰੀਮਿਕਸ ਕੰਮ ਦਾ ਕੀਤਾ ਉਦਘਾਟਨ ਸ੍ਰੀ ਮਹਿਤਾ ਨੇ ਕੜਾਕੇ ਦੀ ਗਰਮੀ ਵਿੱਚ ਗਲੀਆਂ ਦਾ ਕੀਤਾ ਦੌਰਾ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਮੈਨਜਮੈਂਟ ਨੇ ਸੰਬੋਧਨ ਕਰਦਿਆ ਕਿਹਾ ਮਜ਼ਦੂਰ ਦਿਵਸ ਸਾਨੂੰ ਮਿਹਨਤਕਸ਼ ਲੋਕਾਂ ਦੇ ਅਧਿਕਾਰਾਂ ਅਤੇ ਉਹਨਾਂ ਦੀ ਅਹਿਮੀਅਤ ਦੀ ਯਾਦ ਦਿਵਾਉਦਾਂ ਹੈ। ਉਹਨਾਂ ਕਿਹਾ ਕਿ ਸਕੂਲ ਦੇ ਹਰ ਮੈਂਬਰ , ਭਾਵੇਂ ਕਿਸੇ ਵੀ ਅਹੁੱਦੇ ਉੱਤੇ ਹੋਵੇ, ਦਾ ਸਤਿਕਾਰ ਕਰਨਾ ਸਾਡਾ ਫਰਜ ਹੈ।ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ, ਮੈਨੇਜ਼ਰ ਹਰਜਸ ਸਿੰਘ ਬਰਾੜ, ਮੈਂਬਰ ਪ੍ਰੋ ਜਸਵੀਰ ਸਿੰਘ ਅਤੇ ਪ੍ਰੋ ਮੱਖਣ ਸਿੰਘ ਤੋਂ ਇਲਾਵਾ ਸਕੂਲ ਸਟਾਫ਼ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini ਨੇ ਮੁਨੀਮਪੁਰ ਵਿੱਚ ਕਿਸਾਨਾਂ ਨੂੰ ਪ੍ਰਦਾਨ ਕੀਤੇ ਪੁਸ਼ਪ ਰਤਨ ਅਤੇ ਪੁਸ਼ਪ ਸਨਮਾਨ ਪੁਰਸਕਾਰ

👉ਫਲੋਰਿਕਲਚਰ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਮੁੱਖ ਮੰਤਰੀ ਨੇ...