Bathinda ਸ਼ਹਿਰ ‘ਚ ਗੁੱਟਕਾ ਸਾਹਿਬ ਦੀ ਹੋਈ ਬੇਅ+ਦਬੀ; ਪੁਲਿਸ ਵੱਲੋਂ ਪਰਚਾ ਦਰਜ਼, ਜਾਂਚ ਸ਼ੁਰੂ

Date:

spot_img

Bathinda News: Bathinda ਸ਼ਹਿਰ ‘ਚ ਪਵਿੱਤਰ ਗੁੱਟਕਾ ਸਾਹਿਬ ਦੀ ਬੇਅਦਬੀ ਦੀ ਦੁੱਖਦਾਈ ਘਟਨਾ ਵਾਪਰਨ ਦੀ ਸੂਚਨਾ ਸਾਹਮਣੇ ਆਈ ਹੈ। ਬੇਸ਼ੱਕ ਇਸ ਮਾਮਲੇ ਵਿਚ ਥਾਣਾ ਕੈਨਾਲ ਕਲੌਨੀ ਦੀ ਪੁਲਿਸ ਨੇ ਪਰਚਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪ੍ਰੰਤੂ ਹਾਲੇ ਤੱਕ ਮੁਲਜਮਾਂ ਬਾਰੇ ਕੁੱਝ ਪਤਾ ਨਹੀਂ ਚੱਲ ਸਕਿਆ ਹੈ। ਉਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਨੇ ਵੀ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਹੈ। ਕਮੇਟੀ ਵੱਲੋਂ ਮਾਮਲੇ ਦੀ ਜਾਂਚ ਲਈ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੋਂ ਇੱਕ ਟੀਮ ਵੀ ਭੇਜੀ ਗਈ ਹੈ।

ਇਹ ਵੀ ਪੜ੍ਹੋ Dubai ‘ਚ ਹਨੀਮੂਨ ਮਨਾਉਣ ਗਿਆ Mansa ਦਾ ਨਵ-ਵਿਆਹਿਆ ਜੋੜਾ ਵੀ ਫ਼ਸਿਆ!

ਸੂਚਨਾ ਮੁਤਾਬਕ ਇਹ ਘਟਨਾ ਸ਼ਹਿਰ ਦੇ ਬਾਬਾ ਦੀਪ ਸਿੰਘ ਨਗਰ ਇਲਾਕੇ ਵਿੱਚ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਨੇੜੇ ਇਹ ਘਟਨਾ ਵਾਪਰੀ ਹੈ। ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਗਦੇਵ ਸਿੰਘ ਨੇ ਮੀਡੀਆ ਨੂੰ ਦਸਿਆ ਕਿ ਇਹ ਘਟਨਾ 28 ਫਰਵਰੀ ਨੂੰ ਵਾਪਰੀ ਹੈ, ਜਿਸਤੋਂ ਬਾਅਦ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ। ਉਨ੍ਹਾਂ ਦਸਿਆ ਕਿ ਇਸ ਘਟਨਾ ਬਾਰੇ ਸਭ ਤੋਂ ਪਹਿਲਾਂ ਕੁੱਝ ਸ਼ਰਧਾਲੂਆਂ ਨੂੰ ਪਤਾ ਲੱਗਿਆ, ਜਿੰਨ੍ਹਾਂ ਗੁਰਦੁਆਰਾ ਸਾਹਿਬ ਤੋਂ ਥੋੜ੍ਹੀ ਦੂਰੀ ‘ਤੇ ਗੁਟਕਾ ਸਾਹਿਬ ਦੇ ਫਟੇ ਹੋਏ ਅੰਗ ਮਿਲੇ ਸਨ। ਥਾਣਾ ਕੈਨਾਲ ਕਲੌਨੀ ਦੇ ਇੰਚਾਰਜ ਇੰਸਪੈਕਟਰ ਹਰਜੋਤ ਸਿੰਘ ਮਾਨ ਨੇ ਮੀਡੀਆ ਨੂੰ ਦੱਸਿਆ ਕਿ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Punjab Assembly Session; ਪੰਜਾਬ ਵਿਧਾਨ ਸਭਾ ‘ਚ SIR ਖਿਲਾਫ਼ ਸਰਬਸੰਮਤੀ ਨਾਲ ਮਤਾ ਪਾਸ

👉ਹਰੇਕ ਯੋਗ ਨਾਗਰਿਕ ਦੀ ਵੋਟ ਦੀ ਰਾਖੀ ਕੀਤੀ ਜਾਣੀ...

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

 👉ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਪਾਨ ਟੀਮ...

Punjab Assembly session; Sukhpal Khaira ਨੂੰ ਵਿਧਾਨ ਸਭਾ ਦੇ ਰਹਿੰਦੇ ਪੂਰੇ ਸਮੇਂ ਲਈ ਕੀਤਾ ਮੁਅੱਤਲ

Chandigarh News: Punjab Assembly session; ਪੰਜਾਬ ਦੇ ਵਿਚ ਹਮੇਸ਼ਾ...