Chandigarh News : Punjab Govt ਨੇ ਅੱਜ ਵੀਰਵਾਰ (10 ਸਤੰਬਰ) ਨੂੰ ਅੱਧੇ ਦਿਨ ਦੀ ਛੂੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਤਿੰਨ ਵਾਰ ਵਿਧਾਇਕ ਰਹੇ ਭਗਤ ਚੁੰਨੀ ਲਾਲ (94 ਸਾਲ) ਦੀ ਮੌਤ ਕਾਰਨ ਇਹ ਛੁੱਟੀ ਐਲਾਨੀ ਗਈ ਹੈ। ਮਰਹੂਮ ਚੁੰਨੀ ਲਾਲ ਪੰਜਾਬ ਦੇ ਮੌਜੂਦਾ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਿਤਾ ਹਨ। ਉਹ ਪਿਛਲੇ ਕੁੱਝ ਦਿਨਾਂ ਤੋਂ ਬੀਮਾਰ ਸਨ ਤੇ ਅੱਜ ਤੜਕਸਾਰ ਇੱਕ ਹਸਪਤਾਲ ਵਿਚ ਉਨ੍ਹਾਂ ਆਖਰੀ ਹਸਪਤਾਲ ਵਿਚ ਅੰਤਿਮ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇਂ ਜਲੰਧਰ ਵਿਚ ਕੀਤਾ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




