ਹਰਚਰਨ ਸਿੰਘ ਭੁੱਲਰ ਨੇ ਡੀਆਈਜੀ ਬਠਿੰਡਾ ਰੇਂਜ ਵਜੋਂ ਸੰਭਾਲਿਆਂ ਆਹੁੱਦਾ

Date:

spot_img

ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਨਾਲ ਕੀਤਾ ਸਨਮਾਨਿਤ
ਬਠਿੰਡਾ, 26 ਸਤੰਬਰ : ਡਾਇਰੈਕਟਰ ਇੰਸਪੈਕਟਰ ਜਨਰਲ (ਡੀਆਈਜੀ) ਬਠਿੰਡਾ ਰੇਂਜ ਸ ਹਰਚਰਨ ਸਿੰਘ ਭੁੱਲਰ ਅੱਜ ਇੱਥੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸ ਹਰਚਰਨ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਕਾਨੂੰਨ ਦੀ ਵਿਵਸਥਾ ਨੂੰ ਪੂਰਨ ਤੌਰ ’ਤੇ ਬਰਕਰਾਰ ਰੱਖਿਆ ਜਾਵੇਗਾ।

ਲਾਲਜੀਤ ਸਿੰਘ ਭੁੱਲਰ ਨੇ ਜੇਲ ਮੰਤਰੀ ਵਜੋਂ ਅਹੁਦਾ ਸੰਭਾਲਿਆ

ਇਸ ਦੌਰਾਨ ਡੀਆਈਜੀ ਬਠਿੰਡਾ ਰੇਂਜ ਨੇ ਪੱਤਰਕਾਰਾਂ ਦੇ ਸਵਾਲਾ ਦੇ ਜਵਾਬ ਵਿੱਚ ਕਿਹਾ ਕਿ ਜ਼ਿਲ੍ਹੇ ’ਚ ਪੰਚਾਇਤੀ ਚੋਣਾਂ ਬਿਨਾਂ ਕਿਸੇ ਡਰ ਭੈਅ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ।ਇਸ ਤੋਂ ਪਹਿਲਾ ਸ ਹਰਚਰਨ ਸਿੰਘ ਭੁੱਲਰ ਨੂੰ ਇਥੇ ਪਹੁੰਚਣ ’ਤੇ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਐੱਸ.ਪੀ ਮੈਡਮ ਅਮਨੀਤ ਕੌਂਡਲ, ਗੁਰਮੀਤ ਸਿੰਘ ਐੱਸ.ਪੀ ਹੈੱਡ ਕੁਆਰਟਰ, ਨਰਿੰਦਰ ਸਿੰਘ ਐੱਸ.ਪੀ ਸਿਟੀ ਬਠਿੰਡਾ ਵਿਸ਼ੇਸ਼ੇ ਤੌਰ ਤੇ ਉਨ੍ਹਾਂ ਦੇ ਨਾਲ ਮੌਜੂਦ ਰਹੇ।

 

spot_img
spot_img

Share post:

Popular

More like this
Related

शिक्षा और स्वास्थ्य सेवाओं के विस्तार पर सरकार का जोर- मुख्यमंत्री नायब सिंह सैनी

250 सीएम-ईईई स्कूल, 900 विद्यालयों में आईसीटी लैब की...

हरियाणा सरकार के नायाब 2 साल: विकसित हरियाणा के संकल्प को मिली नई गति

👉संकल्प-पत्र के 217 में से 76 संकल्प दो वर्ष...