WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਹਰਦੇਵ ਸਿੰਘ ਜਵੰਧਾ ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਮੁਲਾਜ਼ਮ ਵਿੰਗ ਦੇ ਪ੍ਰਧਾਨ ਨਿਯੁਕਤ

 

ਚੰਡੀਗੜ੍ਹ, 26 ਨਵੰਬਰ: ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਉੱਘੇ ਮੁਲਾਜ਼ਮ ਆਗੂ ਸ. ਹਰਦੇਵ ਸਿੰਘ ਜਵੰਧਾ ਨੂੰ ਪਾਰਟੀ ਦੇ ਮੁਲਾਜ਼ਮ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਹਰਦੇਵ ਸਿੰਘ ਜਵੰਧਾ ਨੇ ਅਧਿਆਪਕਾਂ ਦੀ ਸ਼ਕਤੀਸ਼ਾਲੀ ਜੱਥੇਬੰਦੀ ਅਧਿਆਪਕ ਦਲ ਪੰਜਾਬ ਵਿੱਚ ਬਲਾਕ ਪ੍ਰਧਾਨ ਤੋਂ ਲੈਕੇ ਸੂਬਾ ਪ੍ਰਧਾਨ ਤੱਕ ਵੱਖ – ਵੱਖ ਅਹੁਦਿਆਂ ਤੇ ਲਗਾਤਾਰ 40 ਸਾਲ ਲੰਬੀ ਸੇਵਾ ਕੀਤੀ ਹੈ।

ਅਕਾਲੀ ਦਲ ਵੱਲੋਂ ਬਠਿੰਡਾ ਜ਼ਿਲ੍ਹੇ ਦੇ 3 ਤਿੰਨ ਹਲਕਿਆ ਦੇ ਸਰਕਲ ਪ੍ਰਧਾਨਾਂ ਦੀ ਸੂਚੀ ਜਾਰੀ

ਸਿੱਖਿਆ ਮਹਿਕਮੇ ਵਿਚ ਬਤੌਰ ਸਾਇੰਸ ਮਾਸਟਰ ਅਤੇ ਮੁੱਖ ਅਧਿਆਪਕ ਦੇ ਅਹੁਦੇ ਤੇ ਕੰਮ ਕਰਦਿਆਂ ਸਿੱਖਿਆ ਮਹਿਕਮੇ ਦੇ ਵਕਾਰੀ ਤੇ ਸਰਵਉਚ ਰਾਜ ਪੁਰਸਕਾਰ ਤੇ ਕੌਮੀ ਪੁਰਸਕਾਰ ਪ੍ਰਾਪਤ ਕੀਤੇ ਹਨ।ਨਵ – ਨਿਯੁਕਤ ਪ੍ਰਧਾਨ ਸ. ਹਰਦੇਵ ਸਿੰਘ ਜਵੰਧਾ ਨੇ ਆਪਣੀ ਨਿਯੁਕਤੀ ਤੇ ਪਾਰਟੀ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ , ਪਰਮਿੰਦਰ ਸਿੰਘ ਢੀਂਡਸਾ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

 

Related posts

ਕਿਸਾਨੀ ਅੰਦੋਲਨ ਦੌਰਾਨ ਹਿੱਸਾ ਲੈਣ ਵਾਲੇ ਪ੍ਰਵਾਸੀ ਪੰਜਾਬੀਆਂ ਨੂੰ ਭਾਰਤ ਸਰਕਾਰ ਤੰਗ ਨਾ ਕਰੇ : ਕੁਲਦੀਪ ਸਿੰਘ ਧਾਲੀਵਾਲ

punjabusernewssite

ਅਕਾਲੀ ਦਲ ਨੇ ਮੁੜ ਪੰਜਾਬ ਸਰਕਾਰ ’ਤੇ ਬਿਕਰਮ ਮਜੀਠੀਆ ਨੂੰ ਝੂਠੇ ਕੇਸ ’ਚ ਫਸਾਉਣ ਦਾ ਲਗਾਇਆ ਦੋਸ਼

punjabusernewssite

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ

punjabusernewssite