ਚੰਡੀਗੜ੍ਹ ਮੇਅਰ ਚੋਣਾਂ ‘ਤੇ ਹਰਪਾਲ ਚੀਮਾ ਨੇ ਕਿਹਾ- ਭਾਜਪਾ-ਕਾਂਗਰਸ ਦਾ ਅਨੈਤਿਕ ਗਠਜੋੜ ਹੋਇਆ

Date:

spot_img

👉ਆਮ ਆਦਮੀ ਪਾਰਟੀ ਦੇ ਵਧਦੇ ਪ੍ਰਭਾਵ ਤੋਂ ਦੋਵੇਂ ਪਾਰਟੀਆਂ ਡਰੀਆਂ ਹੋਈਆਂ ਹਨ, ਦਿੱਲੀ ਵਿਚ ਵੀ ਉਹ ਮਿਲ ਕੇ ‘ਆਪ’ ਨੂੰ ਰੋਕਣਾ ਚਾਹੁੰਦੇ ਹਨ – ਚੀਮਾ
ਚੰਡੀਗੜ੍ਹ, 30 ਜਨਵਰੀ:ਚੰਡੀਗੜ੍ਹ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੇਅਰ ਚੋਣਾਂ ਦੌਰਾਨ ਕਾਂਗਰਸ ਅਤੇ ਭਾਜਪਾ ਵਿਚਾਲੇ ਅਨੈਤਿਕ ਗਠਜੋੜ ਹੋਇਆ ਹੈ। ਚੀਮਾ ਨੇ ਕਿਹਾ ਕਿ ਅਸੀਂ ਆਪਣਾ ਧਰਮ ਨਿਭਾਇਆ, ਇਸ ਲਈ ਸਾਡੇ ਕੌਂਸਲਰਾਂ ਦੀਆਂ ਵੋਟਾਂ ਨਾਲ ਕਾਂਗਰਸ ਦੇ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਬਣੇ। ਕਾਂਗਰਸ ਨੇ ਸਾਡੇ ਨਾਲ ਧੋਖਾ ਕੀਤਾ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਭਰਵੀਂ ਸ਼ਲਾਘਾ

ਕਾਂਗਰਸੀ ਕੌਂਸਲਰਾਂ ਨੇ ਕਰਾਸ ਵੋਟਿੰਗ ਕੀਤੀ ਜਿਸ ਕਾਰਨ ਭਾਜਪਾ ਦਾ ਮੇਅਰ ਬਣਿਆ।ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਅੰਦਰਖਾਤੇ ਮਿਲੀਆਂ ਹੋਇਆਂ ਹਨ। ਉਹ ਸਾਨੂੰ ਰੋਕਣਾ ਚਾਹੁੰਦੇ ਹਨ। ਦੋਵੇਂ ਪਾਰਟੀਆਂ ਆਮ ਆਦਮੀ ਪਾਰਟੀ ਦੇ ਵਧਦੇ ਪ੍ਰਭਾਵ ਤੋਂ ਡਰੀ ਰੋਹੀਆਂ ਹਨ। ਉਹ ਦਿੱਲੀ ਵਿਧਾਨ ਸਭਾ ਚੋਣਾਂ ਵੀ ਇਕੱਠੇ ਲੜ ਰਹੇ ਹਨ ਪਰ ਇਸ ਵਾਰ ਵੀ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਭਾਰੀ ਬਹੁਮਤ ਨਾਲ ਸਰਕਾਰ ਬਣ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ-17 ਲੜਕਿਆਂ ਵਿੱਚ ਫਿਰੋਜ਼ਪੁਰ ਬਣਿਆ ਚੈਂਪੀਅਨ

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀਮਤੀ ਮਮਤਾ...

Punjab Police ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

👉ਉੱਚ ਜੋਖ਼ਮ ਵਾਲੇ ਖੇਤਰਾਂ ਵਿੱਚ ਕਾਰਵਾਈਯੋਗ ਦਖ਼ਲ ਦੀ ਸ਼ੁਰੂਆਤ...

Minister Harbhajan Singh ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

👉ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ...