ਨਵੀਂ ਦਿੱਲੀ, 31 ਅਕਤੂਬਰ: ਦੀਵਾਲੀ ਮੌਕੇ ਵਿਸ਼ੇਸ ਤੌਰ ’ਤੇ ਦਿੱਲੀ ਪੁੱਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ:ਦੀਵਾਲੀ ਮੌਕੇ BJP ਨੂੰ ਵੱਡਾ ਝਟਕਾ: Ex MLA ਹੋਇਆ AAP ਵਿਚ ਸ਼ਾਮਲ
ਇਸ ਮੌੇਕੇ ਉਨ੍ਹਾਂ ਵਲੋਂ ਪਾਰਟੀ ਮੁਖੀ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਦੌਰਾਨ ਵਿਤ ਮੰਤਰੀ ਸ: ਚੀਮਾ ਵਿਸੇਸ ਤੌਰ ‘ਤੇ ਆਪਣੇ ਹਲਕੇ ਦੇ ਪਿੰਡ ਰੋਗਲਾ ਦੇ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਦੇ ਵੱਲੋਂ ਖੇਤਾਂ ਵਿਚ ਉਗਾਏ ਡਰੈਗਨ ਫਰੂਟ ਸ਼੍ਰੀ ਕੇਜ਼ਰੀਵਾਲ ਨੂੰ ਭੇਂਟ ਕੀਤਾ।
Share the post "ਹਰਪਾਲ ਸਿੰਘ ਚੀਮਾ ਤੇ ਕੁਲਤਾਰ ਸਿੰਘ ਸੰਧਵਾਂ ਨੇ ਦੀਵਾਲੀ ਮੌਕੇ ਅਰਵਿੰਦ ਕੇਜ਼ਰੀਵਾਲ ਨੂੰ ਭੇਂਟ ਕੀਤੀਆਂ ਸੁਭ ਇਛਾਵਾਂ"