Haryana CM ਦੇ OSD ਨੂੰ ਸਦਮਾ, ਮਾਂ ਦਾ ਹੋਇਆ ਦੇਹਾਂਤ

Date:

spot_img

Patiala News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਓਐਸਡੀ ਡਾ. ਪ੍ਰਭਲੀਨ ਸਿੰਘ ਨੂੰ ਗਹਿਰਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਇੰਦਰਜੀਤ ਕੌਰ ਪਤਨੀ ਸਵ: ਸ: ਹਰਮਿੰਦਰ ਸਿੰਘ ਹੈਰੀ ਅੱਜ ਮਿਤੀ 09-09-2026 ਨੂੰ ਅਕਾਲ ਚਲਾਣਾ ਕਰ ਗਏ ਹਨ। ਉਹ ਆਪਣੇ ਪਿੱਛੇ ਪੁੱਤਰ ਅਤੇ ਦੋ ਧੀਆਂ ਦਾ ਪ੍ਰਵਾਰ ਛੱਡ ਗਏ ਹਨ।

ਇਹ ਵੀ ਪੜ੍ਹੋ 👉Canada ‘ਚ ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ‘ਤੇ ਚੱਲੀਆਂ ਗੋ/ਲੀ/ਆਂ !

ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਮਿਤੀ 09-09-2026 (ਬੁੱਧਵਾਰ) ਨੂੰ ਬੀਰ ਜੀ ਦੀਆਂ ਮੜ੍ਹੀਆਂ, ਰਾਜਪੁਰਾ ਰੋਡ, ਪਟਿਆਲਾ ਵਿਖੇ ਸ਼ਾਮ 4:30 ਵਜੇ ਕੀਤਾ ਜਾ ਰਿਹਾ। ਹਰਿਆਣਾ, ਚੰਡੀਗੜ੍ਹ ਤੇ ਪੰਜਾਬ ਵਿਚੋਂ ਸਰਦਾਰਨੀ ਇੰਦਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ ਗਿਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related