ਹਰਿਆਣਾ ਸਰਕਾਰ ਨੇ ਦਿੱਲੀ ਵੋਟਾਂ ਵਾਲੇ ਦਿਨ ਕੀਤਾ ਛੁੱਟੀ ਦਾ ਐਲਾਨ

Date:

spot_img

Haryana News:ਹਰਿਆਣਾ ਸਰਕਾਰ ਵੱਲੋਂ ਕੌਮੀ ਰਾਜਧਾਨੀ ਖੇਤਰ ਦਿੱਲੀ ਵਿਧਾਨਸਭਾ 2025 ਦੇ ਆਮ ਚੋਣ ਲਈ ਚੋਣ ਦੇ ਦਿਨ 5 ਫਰਵਰੀ ਨੂੰ ਰਾਜ ਦੇ ਸਾਰੇ ਸਰਕਾਰੀ ਦਫਤਰਾਂ, ਵਿਦਿਅਕ ਅਦਾਰਿਆਂ, ਬੋਰਡ ਅਤੇ ਨਿਗਮ ਆਦਿ ਵਿਚ ਕੰਮ ਕਰ ਰਹੇ ਉਨ੍ਹਾਂ ਕਰਮਚਾਰੀਆਂ ਨੂੰ ਜੋ ਉਕਤ ਚੋਣ ਵਿਚ ਆਪਣਾ ਵੋਟ ਪਾਉਣ ਲਈ ਕੌਮੀ ਰਾਜਧਾਨੀ ਖੇਤਰ ਦਿੱਲੀ ਵਿਚ ਵੋਟਰ ਵਜੋ ਰਜਿਸਟਰਡ ਹਨ, ਲਈ ਪੇਡ ਛੁੱਟੀ/ਵਿਸ਼ੇਸ਼ ਅਚਨਚੇਤ ਛੁੱਟੀ ਦੀ ਨੋਟੀਫਿਕੇਸ਼ਨ ਰਾਹੀਂ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਫ਼ਿਰੌਤੀ ਲਈ ਵਪਾਰੀ ’ਤੇ ਗੋ+ਲੀਆਂ ਚਲਾਉਣ ਵਾਲੇ ਗੈਂਗਸਟਰ ਜੀਵਨ ਫ਼ੌਜੀ ਦੇ ਗੁਰਗੇ ਪੁਲਿਸ ਮੁਕਾਬਲੇ ’ਚ ਜਖ਼ਮੀ

ਮੁੱਖ ਸਕੱਤਰ ਦਫਤਰ ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਅਨੁਸਾਰ, ਹਰਿਆਣਾ ਵਿਚ ਸਥਿਤ ਵੱਖ-ਵੱਖ ਕਾਰਖਾਨਿਆਂ, ਦੁਕਾਨਾਂ ਅਤੇ ਨਿਜੀ ਪ੍ਰਤਿਸ਼ਠਾਨਾਂ ਦੇ ਕਰਮਚਾਰੀ, ਜੋ ਕੌਮੀ ਰਾਜਧਾਨੀ ਖੇਤਰ ਦਿੱਲੀ ਵਿਚ ਵੋਟਰ ਵਜੋ ਰਜਿਸਟਰਡ ਵੀ ਧਾਰਾ 135-ਬੀ ਤਹਿਤ ਪੇਡ ਲੀਵ ਦੇ ਹੱਕਦਾਰ ਹੋਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

spot_img
spot_img

Share post:

Popular

More like this
Related

parvinder singh jhota murder case; ਪੰਜਾਬ ‘ਚ ਬੰਦ ਦਾ ਅਸਰ ਦਿਖਣਾ ਸ਼ੁਰੂ

Punjab News: parvinder singh jhota murder case; 13 ਅਕਤੂਬਰ...