Haryana ਨੇ ਨਾਰੀ ਸ਼ਕਤੀ ਵੰਦਨ ਅਧਿਨਿਯਮ ‘ਤੇ ਕੀਤੀ ਇੱਕ ਨਵੀਂ ਪਹਿਲ

Date:

spot_img

👉ਹਰਿਆਣਾ ਵਿਧਾਨ ਸਭਾ ਦੀ ਮਹਿਲਾ ਸਸ਼ਕਤੀਕਰਨ ‘ਤੇ ਇੱਕ ਵਿਸ਼ੇਸ਼ ਕਮੇਟੀ ਗਠਿਤ ਕਰਨ ਨੂੰ ਮਨਜ਼ੂਰੀ
Haryana News: ਵਿਧਾਨਸਭਾ ਦੇ ਇੱਕ ਦਿਨਾਂ ਸੈਸ਼ਨ ਦੌਰਾਨ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਨਵਾਂ ਕਦਮ ਚੁੱਕਿਆ ਗਿਆ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਲਏ ਜਾ ਰਹੇ ਸੰਕਲਪਾਂ ਨੂੰ ਅੱਗੇ ਵਧਾਉਂਦੇ ਹੋਏ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਕਹਿਣ ‘ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਮਹੀਪਾਲ ਢਾਂਡਾ ਵੱਲੋਂ ਸਦਨ ਵਿੱਚ ਲਿਆਂਦੇ ਗਏ ਸਰਕਾਰੀ ਪ੍ਰਸਤਾਵ ‘ਤੇ ਸਰਵਸੰਮਤੀ ਨਾਲ ਮਹਿਲਾ ਸਸ਼ਕਤੀਕਰਨ ਬਾਰੇ ਵਿਧਾਨ ਸਭਾ ਦੀ ਇੱਕ ਵਿਸ਼ੇਸ਼ ਕਮੇਟੀ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਗਈ। ਨਾਰੀ ਸ਼ਕਤੀ ਵੰਦਨ ਅਧਿਨਿਯਮ ‘ਤੇ ਇਸ ਤਰ੍ਹਾਂ ਦੀ ਪਹਿਲ ਕਰਨ ਵਾਲਾ ਹਰਿਆਣਾ ਦੇਸ਼ ਦਾ ਪਹਿਲਾ ਰਾਜ ਹੋਵੇਗਾ।

ਇਹ ਵੀ ਪੜ੍ਹੋ  ਅੱਜ ਦਾ ਦਿਨ ਇਤਿਹਾਸ ਦਾ ਕਾਲਾ ਦਿਨ, ਜਦੋਂ ਵਿਰੋਧੀ ਧਿਰ ਨੇ ਸਦਨ ਦਾ ਅਪਮਾਨ ਕਰਕੇ ਸਦਨ ਦੇ ਬਾਹਰ ‘ਡੁਪਲੀਕੇਟ ਸੈਸ਼ਨ’ ਚਲਾਇਆ

ਵਿਧਾਨ ਸਭਾ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਨੇ ਸੈਸ਼ਨ ਦੇ ਸਮਾਪਤੀ ਮੌਕੇ ਮੁੱਖ ਮੰਤਰੀ ਦੇ ਸੁਝਾਅ ਨੂੰ ਸਵੀਕਾਰ ਕਰਦੇ ਹੋਏ ਮਹਿਲਾ ਸਸ਼ਕਤੀਕਰਨ ਬਾਰੇ ਹਰਿਆਣਾ ਵਿਧਾਨਸਭਾ ਦੀ ਇੱਕ 9 ਮੈਂਬਰੀ ਵਿਸ਼ੇਸ਼ ਕਮੇਟੀ ਗਠਿਤ ਕਰਨ ਦਾ ਐਲਾਨ ਕੀਤਾ, ਜਿਸ ਵਿੱਚ ਚੇਅਰਪਰਸਨ ਸਮੇਤ 5 ਮਹਿਲਾ ਮੈਂਬਰ ਹੋਣਗੀਆਂ। ਇਸ ਕਮੇਟੀ ਦਾ ਕਾਰਜਕਾਲ ਇੱਕ ਸਾਲ ਦਾ ਹੋਵੇਗਾ। ਕਮੇਟੀ ਦੇ ਗਠਨ ਨੂੰ ਮਨਜ਼ੂਰੀ ਦੇਣ ‘ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵਿਧਾਨਸਭਾ ਸਪੀਕਰ ਅਤੇ ਸਦਨ ਦੇ ਮੈਂਬਰਾਂ ਦਾ ਧੰਨਵਾਦ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿਧਾਨਸਭਾ ਦੀ ਮਹਿਲਾ ਸਸ਼ਕਤੀਕਰਨ ਕਮੇਟੀ ਗਠਿਤ ਹੋਣ ਨਾਲ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸੋਚ ਅਨੁਸਾਰ ਮਹਿਲਾਵਾਂ ਨੂੰ ਤਾਕਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਕਮੇਟੀ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related

Bathinda ‘ਚ ਕੋਟਭਾਈ ਰਜਬਾਹਾ ਟੁੱਟਿਆ; ਸੈਂਕੜੇ ਏਕੜ ਜਮੀਨ ਪਾਣੀ ‘ਚ ਡੁੱਬੀ

Bathinda News:ਬੀਤੇ ਕੱਲ ਆਏ ਭਾਰੀ ਮੀਂਹ ਤੇ ਹਨੇਰੀ ਕਾਰਨ...

ਬਠਿੰਡਾ ‘ਚ ‘ਆਪ’ ਦਾ ਸ਼ਕਤੀ ਪ੍ਰਦਰਸ਼ਨ ਅੱਜ ; ਕੇਜ਼ਰੀਵਾਲ ਤੇ ਭਗਵੰਤ ਮਾਨ ਕੱਢਣਗੇ ਰੋਡ ਸ਼ੋਅ

👉ਬਠਿੰਡਾ ਸ਼ਹਿਰ 'ਚ ਆਪ ਨੂੰ ਮਿਲੀ ਵੱਡੀ ਜਿੱਤ ਦੇ...