WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
Uncategorized

ਹਰਿਆਣਾ ਦੇ ਮੌਜੂਦਾ ਮੁੱਖ ਮੰਤਰੀ ਅਤੇ ਸਾਬਕਾ CM ਦਾ ਕਿਸਾਨਾਂ ਤੇ ਵਿਵਾਦਤ ਬਿਆਨ

ਹਰਿਆਣਾ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਆਪਣਾ ਬਿਆਨਾ ਨੂੰ ਲੈ ਕੇ ਚਰਚਾ ਵਿਚ ਹਨ। ਉਨ੍ਹਾਂ ਵੱਲੋਂ ਬੀਤੇ ਸ਼ੁੱਕਰਵਾਰ ਨੂੰ ਇਕ ਪ੍ਰੋਗਰਾਮ ਵਿਚ ਕਿਸਾਨਾਂ ਤੇ ਟਿਪਣੀ ਕਰਦੇ ਹੋਏ ਉਨ੍ਹਾਂ ਨੂੰ ਬਦਮਾਸ਼ ਕਹਿ ਦਿੱਤਾ। ਨਾਇਬ ਸੈਣੀ ਨੇ ਕਿਹਾ ਕਿ ਸਰਕਾਰ ਨੇ ਬਦਮਾਸ਼ ਕਿਸਾਨਾਂ ਨਾਲ ਗੱਲ ਕਰਨ ਲਈ ਕੇਂਦਰੀ ਸਰਕਾਰ ਨੇ ਮੰਤਰੀਆਂ ਨੂੰ ਵੀ ਭੇਜਿਆ ਸੀ, ਜੋ ਪ੍ਰਦਰਸ਼ਨ ਕਰ ਰਹੇ ਸਨ। ਹੁਣ ਵੀ ਸਰਕਾਰ ਉਨ੍ਹਾਂ ਨਾਲ ਗੱਲ ਕਰ ਰਹੀ ਹੈ। ਸਰਕਾਰ ਕਿਸਾਨਾਂ ਦੀ ਸ਼ੁਭਚਿੰਤਕ ਹੈ, ਦੁਸ਼ਮਣ ਨਹੀਂ।

ਬਠਿੰਡਾ ਦੇ ਸੀਆਈਏ-1 ਵੱਲੋਂ ਭਾਰੀ ਮਾਤਰਾ ’ਚ ਹੈਰੋਇਨ ਤੇ ਡਰੱਗ ਮਨੀ ਸਹਿਤ ਦੋ ਕਾਬੂ

ਉਥੇ ਹੀ ਦੂਜੇ ਪਾਸੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਕਿਸਾਨਾਂ ‘ਤੇ ਤੰਜ਼ ਕੱਸਿਆ ਹੈ। ਉਹਨਾਂ ਨੇ ਕਿਹਾ ਕਿ ”ਪ੍ਰਦਰਸ਼ਨ ਕਰਨ ਵਾਲੇ ਕਿਸਾਨ ਉਹੀ ਹਨ ਜੋ ਲਾਲ ਕਿਲ੍ਹੇ ‘ਤੇ ਚੜ ਗਏ ਸਨ, ਜਦੋਂ ਇਕ ਵਾਰ ਬਦਮਾਸ਼ੀ ਹੁੰਦੀ ਹੈ ਤਾਂ ਕੀ ਅਗਲੀ ਵਾਰ ਅਸੀਂ ਸਾਵਧਾਨ ਨਾ ਹੋਵਾਂਗੇ?ਟਰੈਕਰ ਲੈ ਕੇ ਆਉਣ ਪਿੱਛੇ ਕੋਈ ਹੋਰ ਮਨਸੂਬੇ ਹਨ ਤੇ ਹਥਿਆਰ ਲਗਾਉਣ ਦੀ ਮਨਜ਼ੂਰੀ ਨਹੀਂ ਹੈ।”

Related posts

ਆਪ-ਕਾਂਗਰਸ ਦਾ ਦਿੱਲੀ ਵਿਚ ਗਠਜੋੜ ਹੋਇਆ ਪਰ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਪੰਜਾਬ ’ਚ ਕਰ ਰਹੇ ਹਨ ਡਰਾਮੇ: ਹਰਸਿਮਰਤ

punjabusernewssite

ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ

punjabusernewssite

ਚੰਗੀ ਖ਼ਬਰ: ਬਠਿੰਡਾ ਚ ਲਗਾਤਾਰ 14ਵੇਂ ਦਿਨ ਵੀ ਕਰੋਨਾ ਨਾਲ ਨਹੀਂ ਹੋਈ ਮੌਤ

punjabusernewssite