ਹੈੱਡ ਮਿਸਟਰੈਸ ਸ਼੍ਰੀਮਤੀ ਗੁਰਪ੍ਰੀਤ ਕੌਰ ਨੂੰ ਵਧੀਆਂ ਪ੍ਰਾਪਤੀ ਲਈ ਕੀਤਾ ਸਨਮਾਨਿਤ

Date:

spot_img

ਬਠਿੰਡਾ, 27 ਜਨਵਰੀ: ਬੀਤੇ ਕੱਲ ਸਥਾਨਕ ਖੇਡ ਸਟੇਡੀਅਮ ਵਿਚ ਕਰਵਾਏ ਗਏ 76ਵੇਂ ਗਣਤੰਤਰ ਦਿਵਸ ਮੌਕੇ ਸ਼੍ਰੀਮਤੀ ਗੁਰਪ੍ਰੀਤ ਕੌਰ ਹੈੱਡ ਮਿਸਟਰੈਸ ਸਰਕਾਰੀ ਹਾਈ ਸਕੂਲ ਚੁੱਘੇ ਖੁਰਦ(ਬਠਿੰਡਾ)ਨੂੰ ਵਿੱਦਿਅਕ, ਸਮਾਜਿਕ,ਸੱਭਿਆਚਾਰਕ ਖੇਤਰ ਵਿੱਚ ਪਾਏ ਯੋਗਦਾਨ ਅਤੇ ਸਿੱਖਿਆ ਵਿਭਾਗ ਵਿੱਚ ਅਣਥੱਕ ਅਤੇ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ ਕੈਬਨਿਟ ਮੰਤਰੀ ਮਾਲ,ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

spot_img
spot_img

Share post:

Popular

More like this
Related

CM Nayab Singh Saini ने स्वीडन में एरिक्सन और Truecaller हेडक्वॉर्टर का किया दौरा

👉संचार की नवीनतम तकनीकों, आपातकालीन रोबोटिक्स एवं स्पैम कॉल...