Mohali News: ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਜਮਾਨਤ ਦੀ ਦਾਈਰ ਕੀਤੀ ਅਰਜ਼ੀ ਉੰਪਰ ਅੱਜ ਮੋਹਾਲੀ ਸਥਿਤੀ ਸੀਬੀਆਈ ਦੀ ਵਿਸ਼ੇਸ ਅਦਾਲਤ ਵਿਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਪਿਟੀਸ਼ਨਕਰਤਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਜਾਂਚ ਏਜੰਸੀ ਨੂੰ ਆਪਣਾ ਪੱਖ ਰੱਖਣ ਲਈ 2 ਜਨਵਰੀ ਦਾ ਸਮਾਂ ਦਿੱਤਾ ਹੈ।
ਇਹ ਵੀ ਪੜ੍ਹੋ Canada ਦੇ toronto ‘ਚ ਭਾਰਤੀ ਕੁੜੀ ਦੇ ਕ+ਤ+ਲ ਮਾਮਲੇ ‘ਚ ਸਾਥੀ ਉੱਪਰ ਲੱਗੇ ਦੋਸ਼, ਪੁਲਿਸ ਵੱਲੋਂ ਭਾਲ ਜਾਰੀ
ਜਿਸਤੋਂ ਬਾਅਦ ਹੁਣ ਇਸ ਜਮਾਨਤ ਅਰਜ਼ੀ ਉੱਪਰ ਮੁੜ 2 ਜਨਵਰੀ ਨੂੰ ਸੁਣਵਾਈ ਹੋਵੇਗੀ। ਜਿਕਰਯੋਗ ਹੈ ਕਿ ਸੀਬੀਆਈ ਦੀ ਵਿਸ਼ੇਸ ਟੀਮ ਵੱਲੋਂ ਤਤਕਾਲੀ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੁੰ 16 ਅਕਤੂਬਰ 2025 ਨੂੰ ਕ੍ਰਿਸ਼ਨੂ ਨਾਂ ਦੇ ਇੱਕ ਦਲਾਲ ਦੇ ਨਾਲ ਲੱਖਾਂ ਰੁਪਇਆ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।







