ਅਹਿਮਦਾਬਾਦ, 5 ਜਨਵਰੀ: ਐਤਵਾਰ ਦੁਪਿਹਰ ਭਾਰਤੀ ਕੋਸਟ ਗਾਰਡ ਦਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋਣ ਕਾਰਨ ਇਸ ਵਿਚ ਸਵਾਰ ਅਮਲੇ ਦੇ ਤਿੰਨ ਮੈਂਬਰਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੀਡੀਆ ਵਿਚ ਸਾਹਮਣੇ ਆਈਆਂ ਰੀਪੋਰਟਾਂ ਮੁਤਾਬਕ ਇਹ ਹਾਦਸਾ ਪੋਰਬੰਦਰ ਵਿਚ ਹੈਲੀਕਾਪਟਰ ਦੀ ਲੈਂਡਿੰਗ ਮੌਕੇ ਵਾਪਰਿਆ।
ਇਹ ਵੀ ਪੜ੍ਹੋ ਅਮਰੀਕਾ ’ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕੀਤਾ ਗੋ.ਲੀ+ਆਂ ਮਾਰ ਕੇ ਕ+ਤ.ਲ
ਇਸ ਹੈਲੀਕਾਪਟਰ ਵਿਚ ਕੁੱਲ ਤਿੰਨ ਜਣੇ ਹੀ ਸਵਾਰ ਸਨ, ਜੋ ਘਟਨਾ ਕਾਰਨ ਬੁਰੀ ਤਰ੍ਹਾਂ ਝੁਲਸ ਗਏ। ਹਾਲਾਂਕਿ ਇੰਨ੍ਹਾਂ ਨੂੰ ਬਚਾਉਣ ਦੇ ਲਈ ਤੁਰੰਤ ਹਸਪਤਾਲ ਲਿਜਾਇਆ ਗਿਆ ਪ੍ਰੰਤੂ ਜਖ਼ਮਾਂ ਦੀ ਤਾਬ ਨਾ ਝਲਦਿਆਂ ਦਮ ਤੋੜ ਦਿੱਤਾ। ਇਸ ਹਾਦਸੇ ਦੀ ਜਾਂਚ ਜਾਰੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK