ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠਿਆ ਦੇ ਮਾਮਲੇ ‘ਚ ਹਾਈਕੋਰਟ ਦਾ ਆਇਆ ਅਹਿਮ ਫੈਸਲਾ

Date:

spot_img

Chandigarh News: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠਆ ਵਿਰੁਧ ਸਰਕਾਰੀ ਡਿਊਟੀ ‘ਚ ਵਿਘਨ ਪਾਉਣ ਦੇ ਮਾਮਲੇ ਵਿਚ ਦਰਜ਼ ਪੁਲਿਸ ਕੇਸ ਵਿਚ ਮੰਗੀ ਅਗਾਊਂ ਜ਼ਮਾਨਤ ‘ਤੇ ਸੋਮਵਾਰ ਨੁੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਹਾਈਕੋਰਟ ਨੇ ਸ਼੍ਰੀ ਮਜੀਠਿਆ ਨੂੰ ਅਗਾਓ ਜਮਾਨਤ ਦੇਣ ਤੋਂ ਇੰਨਕਾਰ ਕਰਦਿਆਂ ਅਦਾਲਤ ਨੇ ਸਰਕਾਰ ਨੂੰ ਇਹ ਹੁਕਮ ਦਿੱਤਾ ਹੈ ਕਿ ਜੇਕਰ ਇਸ ਕੇਸ ਵਿਚ ਕੋਈ ਵੀ ਕਾਰਵਾਈ ਕਰਨੀ ਹੈ ਤਾਂ 7 ਦਿਨ ਪਹਿਲਾਂ ਬਿਕਰਮ ਮਜੀਠੀਆ ਨੂੰ ਨੋਟਿਸ ਦੇਣਾ ਪਵੇਗਾ। ਜਿਕਰਯੋਗ ਹੈ ਕਿ ਵਿਜੀਲੈਂਸ ਦੀ ਟੀਮ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿਚ ਮਜੀਠੀਆ ਨੂੰ 25 ਜੂਨ ਨੂੰ ਗ੍ਰਿਫਤਾਰ ਕੀਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

37 ਲੱਖ ਔਰਤਾਂ ਦੇ ਖਾਤਿਆਂ ‘ਚ ਮੁੜ ਹੋਈ ਟੂੰ-ਟੂੰ, CM ਮਾਨ ਨੇ ਜਾਰੀ ਕੀਤੀ ਸਨਮਾਨ ਰਾਸ਼ੀ ਦੀ ਅਗਲੀ ਕਿਸ਼ਤ!

Abohar News: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ...