ਪੰਜਾਬ ਦੇ ਵਿਚ ਇਸ ਦਿਨ ਛੁੱਟੀ ਦਾ ਐਲਾਨ

Date:

spot_img

ਚੰਡੀਗੜ੍ਹ, 9 ਅਕਤੂਬਰ: ਪੰਜਾਬ ਸਰਕਾਰ ਨੇ ਆਗਾਮੀ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਦਸਤਖ਼ਤਾਂ ਹੇਠ ਜਾਰੀ ਹੁਕਮਾਂ ਮੁਤਾਬਕ 15 ਅਕਤੁੂਬਰ ਨੂੰ ਵੋਟਾਂ ਵਾਲੇ ਦਿਨ ਇਹ ਛੁੱਟੀ ਕੀਤੀ ਗਈ ਹੈ। ਇਸ ਦਿਨ ਪੰਜਾਬ ਤੋਂ ਇਲਾਵਾ ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

 

spot_img
spot_img

Share post:

Popular

More like this
Related

हरियाणा सरकार के नायाब 2 साल: विकसित हरियाणा के संकल्प को मिली नई गति

👉संकल्प-पत्र के 217 में से 76 संकल्प दो वर्ष...