ਪਿੰਡ ਮਾਈਸਰਖਾਨਾ ਦੇ ਸਰਕਾਰੀ ਐਲੀਮੈਂਟਰੀ ਅਤੇ ਸਰਕਾਰੀ ਸਕੂਲ ਵਿੱਚ 2 ਅਪ੍ਰੈਲ ਤੋਂ 4 ਅਪ੍ਰੈਲ ਤੱਕ ਛੁੱਟੀ ਘੋਸ਼ਿਤ: ਡਿਪਟੀ ਕਮਿਸ਼ਨਰ

Date:

spot_img

Bathinda News:ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਮਾਈਸਰਖਾਨਾ ਦੇ ਸਰਕਾਰੀ ਐਲੀਮੈਂਟਰੀ ਅਤੇ ਸਰਕਾਰੀ ਸਕੂਲ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਹੁਕਮ ਅਨੁਸਾਰ ਉਹਨਾਂ ਨੇ ਦੱਸਿਆ ਕਿ 3 ਅਪ੍ਰੈਲ 2025 ਨੂੰ ਜਿਲੇ ਦੇ ਪਿੰਡ ਮਾਈਸਰਖਾਨਾ ਵਿਖੇ ਹਰ ਸਾਲ ਦੀ ਤਰ੍ਹਾਂ 3 ਅਪ੍ਰੈਲ 2025 ਨੂੰ ਮੇਲਾ ਲੱਗਦਾ ਹੈ। ਲੱਗਣ ਵਾਲੇ ਮੇਲੇ ਦੇ ਮੱਦੇਨਜ਼ਰ ਪਿੰਡ ਮਾਈਸਰਖਾਨਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਸਰਕਾਰੀ ਸਕੂਲ ਵਿੱਚ 2 ਅਪ੍ਰੈਲ 2025 ਤੋਂ 4 ਅਪ੍ਰੈਲ 2025 ਦਿਨ ਬੁੱਧਵਾਰ ਵੀਰਵਾਰ ਅਤੇ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

KCC धारकों को 50,000 रुपये तक का व्यक्तिगत दुर्घटना बीमा कवर

👉लगभग 5 लाख किसान क्रेडिट कार्ड धारक होंगे लाभान्वित Haryana...