Punjab ਦੇ ਸਕੂਲਾਂ ਵਿੱਚ ਠੰਢ ਦੇ ਮੱਦੇਨਜ਼ਰ ਛੁੱਟੀਆਂ ‘ਚ ਹੋਇਆ ਵਾਧਾ

Date:

spot_img

Punjab News: school holidays; ਪੰਜਾਬ ਦੇ ਵਿੱਚ ਲਗਾਤਾਰ ਪੈ ਰਹੀ ਠੰਡ ਦੇ ਚਲਦੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਚ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਸ ਸੰਬੰਧ ਵਿੱਚ ਦਿੱਤੀ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।

 

spot_img
spot_img
spot_img

Share post:

Popular

More like this
Related

Roop Kaur Sandhu ਵੱਲੋਂ ਅੱਜ ਇੱਕ ਹੋਰ ਵੱਡੇ ‘ਅਕਾਲੀ’ ਬਾਰੇ ਖੁਲਾਸੇ ਦਾ ਐਲਾਨ!

Amritsar News: Roop Kaur Sandhu; ਪਹਿਲਾਂ ਹੀ ਸ਼੍ਰੋਮਣੀ ਕਮੇਟੀ...

गुजरात दौरे से हरियाणा को मिले 50 हजार करोड़ रुपये से अधिक के निवेश प्रस्ताव

👉डिफेंस, रियल एस्टेट और ऑयल एवं गैस क्षेत्र में...

प्रधानमंत्री नरेंद्र मोदी की जन्मभूमि गुजरात बनेगी हरियाणा की विकास गाथा की सारथी

👉मुख्यमंत्री नायब सिंह सैनी के दो दिवसीय गुजरात दौरे...

मुख्यमंत्री नायब सिंह सैनी ने गुजरात के मुख्यमंत्री भूपेंद्र पटेल से की मुलाकात

👉दोनों राज्यों के बीच आपसी तालमेल और सहयोग बढ़ाने...