Himachal ‘ਚ ਭਿਆਨਕ ਹਾਦਸਾ; ਸਵਾਰੀਆਂ ਨਾਲ ਭਰੀ ਬੱਸ ਪਲਟੀ, 7 ਮੌ*ਤਾਂ ਤੇ ਦਰਜ਼ਨ ਜਖ਼ਮੀ

Date:

spot_img

Himachal Pradesh News: ਸ਼ਨੀਵਾਰ ਸਵੇਰੇ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿਚ ਵਾਪਰੇ ਇੱਕ ਦਰਦਨਾਕ ਹਾਦਸੇ ਦੇ ਵਿਚ ਸਵਾਰੀਆਂ ਨਾਲ ਭਰੀ ਬੱਸ ਪਲਟਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਕਾਰਨ 7 ਜਣਿਆਂ ਦੀ ਮੌਤ ਹੋਣ ਅਤੇ ਇੱਕ ਦਰਜ਼ਨ ਦੇ ਕਰੀਬ ਲੋਕਾਂ ਦੇ ਜਖ਼ਮੀ ਹੋਣ ਦੀ ਸੂਚਨਾ ਹੈ। ਦਸਿਆ ਜਾ ਰਿਹਆ ਕਿ ਅੱਜ ਸੁਬਹ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਬੈਰਾਗੜ੍ਹ ਤੋਂ ਚੰਬਾ ਵੱਲ ਜਾ ਰਹੀ ਸੀ। ਇਸ ਦੌਰਾਨ ਇੱਕ ਮੋੜ ‘ਤੇ ਇਹ ਬੱਸ ਪਲਟ ਗਈ।

ਇਹ ਵੀ ਪੜ੍ਹੋ 👉Punjab ‘ਚ ਤੜਕਸਾਰ ਭਿਆਨਕ ਸੜਕ ਹਾਦਸਾ; 3 ਨੌਜਵਾਨਾਂ ਦੀ ਮੌ*ਤ

ਹਾਦਸੇ ਦੀ ਸੂਚਨਾ ਮਿਲਣ ‘ਤੇ ਰਾਹਗੀਰਾਂ ਅਤੇ ਆਸਪਾਸ ਦੇ ਲੋਕਾਂ ਨੇ ਬੱਸ ਨੂੰ ਜੇਸੀਬੀ ਦੀ ਮੱਦਦ ਨਾਲ ਸਿੱਧਾ ਕੀਤਾ ਅਤੇ ਜਖ਼ਮੀ ਸਵਾਰੀਆਂ ਨੂੰ ਤੁਰੰਤ ਬਾਹਰ ਕੱਢਿਆ। ਪ੍ਰੰਤੂ ਇਸ ਦੌਰਾਨ 7 ਜਣਿਆਂ ਦੀ ਮੌਤ ਹੋ ਗਈ, ਜਿਸ ਵਿਚ ਔਰਤਾਂ ਤੇ ਕੁੱਝ ਬੱਚੇ ਵੀ ਸ਼ਾਮਲ ਸਨ। ਜਦਕਿ ਇੱਕ ਦਰਜ਼ਨ ਦੇ ਕਰੀਬ ਲੋਕ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਐਬੁਲੈਂਸਾਂ ਅਤੇ ਨਿੱਜੀ ਗੱਡੀਆਂ ਦੀ ਮੱਦਦ ਨਾਲ ਨਜ਼ਦੀਕੀ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮਾਂ ਦਾ ਦੁੱਧ ਬੱਚੇ ਦੇ ਸਰਵਪੱਖੀ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਵਧੀਆ ਸਰੋਤ: ਡਾ ਧੀਰਾ ਗੁਪਤਾ

Health News: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਡਾ ਤਪਿੰਦਰਜੋਤ...

ਵਿਦੇਸ਼ ਜਾ ਕੇ ਮੁਕਰਨ ਵਾਲੀ ਇੱਕ ਹੋਰ ‘ਪਤਨੀ’ ਵਿਰੁਧ ਪਰਚਾ ਦਰਜ਼

Moga News: ਪਿਛਲੇ ਕੁੱਝ ਸਮੇਂ ਤੋਂ ਵਿਦੇਸ਼ ਜਾਣ ਦੇ...

Raja Warring ਤੋਂ ਬਾਅਦ Bhupesh Baghel ਦਾ ਵੀ ਐਲਾਨ; 50 ਫ਼ੀਸਦੀ ਟਿਕਟਾਂ ਨੌਜਵਾਨਾਂ ਨੂੰ ਮਿਲਣਗੀਆਂ

👉ਟਿਕਟਾਂ ਦੀ ਵੰਡ 'ਚ ਜ਼ਿਲ੍ਹਾ ਪ੍ਰਧਾਨ ਤੇ ਪਾਰਟੀ ਸੰਗਠਨ...

Punjab ‘ਚ ਤੜਕਸਾਰ ਭਿਆਨਕ ਸੜਕ ਹਾਦਸਾ; 3 ਨੌਜਵਾਨਾਂ ਦੀ ਮੌ*ਤ

Jalandhar News: Punjab ਦੇ Jalandhar ਜ਼ਿਲ੍ਹੇ ਵਿਚ ਸ਼ਨੀਵਾਰ ਤੜਕਸਾਰ...