Sangrur ‘ਚ PRTC ਬੱਸ ਨਾਲ ਵਾਪਰਿਆਂ ਭਿਆਨਕ ਹਾਦਸਾ, 4 ਦੀ ਮੌ/ਤ, ਦਰਜ਼ਨਾਂ ਜ*ਖ਼*ਮੀ

Date:

spot_img

Sangrur News : Breaking News; Sangrur ‘ਚ ਬੁੱਧਵਾਰ ਤੜਕਸਾਰ ਵਾਪਰੇ ਇੱਕ ਦਰਦਨਾਕ ਹਾਦਸੇ ਵਿਚ 4 ਬੱਸ ਯਾਤਰੀਆਂ ਦੀ ਮੌਤ ਹੋਣ ਅਤੇ ਦਰਜ਼ਨਾਂ ਦੇ ਜਖ਼ਮੀ ਹੋਣ ਦੀ ਸੂਚਨਾ ਹੈ। ਇਹ ਹਾਦਸਾ PRTC ਦੀ ਸੰਗਰੂਰ ਡਿੱਪੂ ਦੀ ਬੱਸ ਨਾਲ ਵਾਪਰਿਆਂ, ਜੋਕਿ ਘਟਨਾ ਸਮੇਂ ਧੂਰੀ ਤੋਂ ਚੰਡੀਗੜ੍ਹ ਵੱਲ ਜਾ ਰਹੀ ਸੀ। ਇਹ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਮੌਕੇ ‘ਤੇ ਹੀ ਕੁੱਝ ਯਾਤਰੂਆਂ ਦੀ ਮੌਤ ਹੋ ਗਈ ਜਦਕਿ ਕੁੱਝ ਨੇ ਰਜਿੰਦਰਾ ਮੈਡੀਕਲ ਹਸਪਤਾਲ ਪਟਿਆਲਾ ਜਾਂਦਿਆਂ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ 👉Punjab ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ; ਅੱਧੀ ਦਰਜ਼ਨ ਡਿਪਟੀ ਕਮਿਸ਼ਨਰਾਂ ਸਮੇਤ 131 IAS ਤੇ PCS ਅਫ਼ਸਰ ਬਦਲੇ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਇਸ ਘਟਨਾ ‘ਤੇ ਗਹਿਰਾ ਦੁੱਖ ਜਤਾਇਆ ਹੈ। ਉਨ੍ਹਾਂ ਤੁਰੰਤ ਪ੍ਰਸ਼ਾਸਨ ਨੂੰ ਸਾਰਿਆਂ ਦੇ ਮੁਫ਼ਤ ਇਲਾਜ ਦੀਆਂ ਹਦਾਇਤਾਂ ਦਿੱਤੀਆਂ ਹਨ। ਮੁਢਲੀ ਜਾਣਕਾਰੀ ਮੁਤਾਬਕ ਪੀਆਰਟੀਸੀ ਦੀ ਇਹ ਬੱਸ (PB 13 BM 8053) ਸੰਗਰੂਰ ਦੇ ਓਵਰਬ੍ਰਿਜ ਨਾਲ ਟਕਰਾ ਗਈ। ਇਹ ਹਾਦਸਾ ਇੰਨ੍ਹਾਂ ਜਬਰਦਸਤ ਦਸਿਆ ਜਾ ਰਿਹਾ ਕਿ ਬੱਸ ਵਿਚ ਸਵਾਰ ਯਾਤਰੂਆਂ ਵਿਚੋਂ 30-32 ਤੋਂ ਵੱਧ ਗੰਭੀਰ ਜਖ਼ਮੀ ਹੋ ਗਏ, ਜਿੰਨ੍ਹਾਂ ਵਿਚੋਂ 3 ਦੀ ਮੌਤ ਹੋ ਗਈ। ਇਸੇ ਤਰ੍ਹਾਂ 24 ਯਾਤਰੀਆਂ ਵਿਚੋਂ ਜਿਆਦਾ ਗੰਭੀਰ ਨੁੰ ਰਜਿੰਦਰਾ ਮੈਡੀਕਲ ਕਾਲਜ਼ ਰੈਫ਼ਰ ਕੀਤਾ ਗਿਆ। ਹਾਦਸੇ ਦੇ ਕਾਰਨਾਂ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Sri Muktsar Sahib Police ਦੀ ਕਾਰਵਾਈ: ਜ਼ਮੀਨੀ ਵਿਵਾਦ ਵਿੱਚ ਫਾਇਰਿੰਗ ਕਰਨ ਵਾਲੇ 11 ਵਿਅਕਤੀ ਕਾਬੂ, 4 ਪਿਸਤੌਲ ਬਰਾਮਦ

Sri Muktsar Sahib News:ਡੀਜੀਪੀ ਪੰਜਾਬ ਅਤੇ ਆਈਜੀ ਫਰੀਦਕੋਟ ਰੇਂਜ...

SSD Girls College Bathinda ਵਿਖੇ ਟੈਕਫੈਸਟ ਬੜੇ ਉਤਸ਼ਾਹ ਨਾਲ ਮਨਾਇਆ ਗਿਆ

Bathinda News: SSD Girls College Bathinda ਵਿਖੇ ਪੀ.ਜੀ. ਕੰਪਿਊਟਰ...