ਘਰ ‘ਚ ਅੱਗ ਲੱਗਣ ਕਾਰਨ ਪਤੀ-ਪਤਨੀ ਦੀ ਹੋਈ ਮੌ+ਤ

Date:

spot_img

Barnala News: ਬੀਤੀ ਰਾਤ ਮਹਿਲ ਕਲਾਂ ਨਜਦੀਕ ਸਥਿਤ ਪਿੰਡ ਮੂੰਮ ਵਿਖੇ ਵਾਪਰੀ ਇੱਕ ਦਰਦਨਾਕ ਘਟਨਾ ਦੌਰਾਨ ਘਰ ਵਿਚ ਪਏ ਪਤੀ-ਪਤਨੀ ਦੇ ਅੱਗ ਵਿਚ ਜਿੰਦਾ ਸੜਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਜੋੜੇ ਦੀ ਪਹਿਚਾਣ ਜੁਗਰਾਜ ਸਿੰਘ (45) ਅਤੇ ਉਸ ਦੀ ਪਤਨੀ ਅੰਗਰੇਜ਼ ਕੌਰ (40) ਵਜੋਂ ਹੋਈ ਹੈ, ਜੋਕਿ ਮਿਹਨਤ ਮਜਦੂਰੀ ਕਰਕੇ ਆਪਣਾ ਘਰ ਚਲਾ ਰਹੇ ਸਨ। ਵੱਡੀ ਗੱਲ ਇਹ ਵੀ ਰਹੀ ਇਸ ਜੋੜੇ ਦਾ 10 ਸਾਲਾਂ ਪੁੱਤਰ ਆਪਣੇ ਚਾਚਾ ਦੇ ਘਰ ਸੁੱਤਾ ਸੀ, ਜਿਸ ਕਾਰਨ ਉਸਦਾ ਬਚਾਅ ਹੋ ਗਿਆ।

ਇਹ ਵੀ ਪੜ੍ਹੋ  ਵਿਜੀਲੈਂਸ ਵੱਲੋਂ 13000 ਰੁਪਏ ਰਿਸ਼ਵਤ ਲੈਂਦਾ BDPO ਰੰਗੇ ਹੱਥੀਂ ਕਾਬੂ

ਮੁਢਲੀ ਸੂਚਨਾ ਮੁਤਾਬਕ ਰਾਤ ਸਮੇਂ ਇਹ ਘਟਨਾ ਘਰ ਵਿੱਚ ਸ਼ਾਰਟ ਸਰਕਟ ਕਾਰਨ ਵਾਪਰੀ ਦੱਸੀ ਜਾ ਰਹੀ ਹੈ। ਅੱਗ ਲੱਗਣ ਦਾ ਪਤਾ ਆਂਢ-ਗੁਆਂਢ ਵਿਚ ਲੱਗਦਿਆਂ ਹੀ ਪਤੀ-ਪਤਨੀ ਨੂੰ ਬਚਾਉਣ ਦੀ ਕੋਸ਼ਿਸ ਕੀਤੀ ਪ੍ਲਰੰਤੀਂ ਜੁਗਰਾਜ ਸਿੰਘ ਦੀ ਘਰ ਵਿਚ ਹੀ ਮੌਤ ਹੋ ਗਈ, ਜਦਕਿ ਅੰਗਰੇਜ਼ ਕੌਰ ਨੂੰ ਪਹਿਲਾਂ ਬਰਨਾਲਾ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਹਾਲਾਤ ਨੂੰ ਦੇਖਦਿਆਂ ਡਾਕਟਰਾਂ ਨੇ ਉਸਨੂੰ ਫ਼ਰੀਦਕੋਟ ਮੈਡੀਕਲ ਕਾਲਜ਼ ਵਿਚ ਰੈਫ਼ਰ ਕਰ ਦਿੱਤਾ ਪ੍ਰੰਤੂ ਉਥੇ ਉਸਦੀ ਮੌਤ ਹੋ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Employees Bonus: ਕਰਮਚਾਰੀਆਂ ਦੇ ਖਾਤਿਆਂ ‘ਚ ਆਉਣਗੇ ਬੋਨਸ ਦੇ 32,000 ਰੁਪਏ

Employees Bonus: ਦੀਵਾਲੀ ਆਉਣ ਤੋਂ ਪਹਿਲਾਂ ਜੇ ਤੁਸੀਂ ਸੇਲ...

Canada News: ਕੈਨੇਡਾ ਏਅਰ ਫੋਰਸ ’ਚ ਅਫ਼ਸਰ ਬਣਿਆ ਪੰਜਾਬ ਦਾ ਨੌਜਵਾਨ ਹਰਜੋਤ ਸਿੰਘ

Canada News: ਜਿਸ ਘਰ ਦੀਆਂ ਪਿਛਲੀਆਂ ਪੀੜ੍ਹੀਆਂ ਨੇ ਦੇਸ਼...