ਪਤਨੀ ਦੀ ਮੌਤ ਦੀ ਖ਼ਬਰ ਸੁਣਦੇ ਹੀ IPS ਪਤੀ ਨੇ ਕੀਤੀ ਖ਼ੁਦਕਸ਼ੀ

Date:

spot_img

ਗੁਹਾਟੀ, 19 ਜੂਨ: ਆਪਣੀ ਪਤਨੀ ਦੀ ਹਸਪਤਾਲ ਵਿਚ ਮੌਤ ਹੋਣ ਦੀ ਖ਼ਬਰ ਸੁਣਦੇ ਹੀ ਇੱਕ ਪਤੀ ਵੱਲੋਂ ਗੋਲੀ ਮਾਰ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਅਸਾਮ ਵਿੱਚ ਵਾਪਰੀ ਹੈ, ਜਿੱਥੇ ਤੈਨਾਤ ਇੱਕ ਆਈ.ਪੀ.ਐਸ ਅਧਿਕਾਰੀ ਸ਼ਿਲਾਦਿਤਿਆ ਚੇਤੀਆ ਨੇ ਮੰਗਲਵਾਰ ਨੂੰ ਖੁਦਕੁਸ਼ੀ ਕਰ ਲਈ ਹੈ।ਸੂਚਨਾ ਮੁਤਾਬਕ ਉਕਤ ਅਧਿਕਾਰੀ ਨੂੰ ਆਪਣੀ ਪਤਨੀ ਦੀ ਮੌਤ ਹੋਣ ਬਾਰੇ ਪਤਾ ਚੱਲਿਆ ਤੇ ਉਹ ਹਸਪਤਾਲ ਪੁੱਜਾ, ਜਿੱਥੇ ਪਤਨੀ ਦੀ ਲਾਸ਼ ਪਈ ਹੋਈ ਸੀ।

Bhai Amritpal Singh ਤੇ ਸਾਥੀਆਂ ਉਪਰ ਲਗਾਏ NSA ’ਚ ਸਰਕਾਰ ਨੇ ਕੀਤਾ ਵਾਧਾ

ਇਸ ਅਧਿਕਾਰੀ ਨੇ ਆਪਣੀ ਪਤਨੀ ਦੀ ਮੌਤ ਦਾ ਗਮ ਨਾ ਝੱਲਦੇ ਖ਼ੁਦ ਵੀ ਆਪਣੇ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਲਈ। ਇਸ ਘਟਨਾ ਦੀ ਪੁਸ਼ਟੀ ਆਸਾਮ ਦੇ ਡੀਜੀਪੀ ਜੀਪੀ ਸਿੰਘ ਨੇ ਵੀ ਮੀਡੀਆ ਨਾਲ ਕੀਤੀ ਹੈ। ਉਧਰ ਘਟਨਾ ਤੋਂ ਬਾਅਦ ਪੁਲਸ ਨੇ ਆਪਣੇ ਅਧਿਕਾਰੀ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...