ਕਾਰ-ਮੋਟਰਸਾਈਕਲ ਸੜਕ ਹਾਦਸੇ ’ਚ ਪਤੀ ਦੀ ਮੌਤ, ਪਤਨੀ ਗੰਭੀਰ ਜਖ਼ਮੀ

Date:

spot_img

ਫ਼ਿਰੋਜਪੁਰ, 9 ਸਤੰਬਰ: ਬੀਤੇ ਕੱਲ ਫ਼ਿਰੋਜਪੁਰ-ਮੋਗਾ ਰੋਡ’ਤੇ ਵਾਪਰੇ ਇੱਕ ਦਰਦਨਾਕ ਹਾਦਸੇ ਦੇ ਵਿਚ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਪਤੀ ਦੀ ਮੌਤ ਹੋ ਗਈ ਜਦਕਿ ਉਸਦੇ ਪਿੱਛੇ ਬੈਠੀ ਪਤਨੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ। ਇਹ ਹਾਦਸਾ ਮੋਟਰਸਾਈਕਲ ਦੇ ਪਿੱਛੇ ਇੱਕ ਤੇਜ ਰਫ਼ਤਾਰ ਸਵਿੱਫ਼ਟ ਡਿਜ਼ਾਇਰ ਕਾਰ ਵੱਜਣ ਕਾਰਨ ਹੋਇਆ ਦਸਿਆ ਜਾ ਰਿਹਾ।

ਪੰਜਾਬ ’ਚ ਅੱਜ ਤੋਂ ਤਿੰਨ ਦਿਨਾਂ ਲਈ ਸਰਕਾਰੀ ਹਸਪਤਾਲਾਂ ਦੀ ਓਪੀਡੀ ਅੱਧੇ ਦਿਨ ਲਈ ਹੋਈ ਬੰਦ

ਪੁਲਿਸ ਵੱਲੋਂ ਕਾਰ ਚਾਲਕ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਹੈ। ਮ੍ਰਿਤਕ ਦੀ ਪਹਿਚਾਣ ਬਘੇਲ ਸਿੰਘ ਪੁੱਤਰ ਗੁਰਲਾਲ ਸਿੰਘ ਦੇ ਤੌਰ ’ਤੇ ਹੋਈ ਹੈ, ਜੋਕਿ ਆਪਣੀ ਪਤਨੀ ਕੁਲਜੀਤ ਕੌਰ ਨੂੰ ਇੱਕ ਪ੍ਰਾਈਵੇਟ ਹਸਪਤਾਲ ਦੇ ਵਿਚੋਂ ਦਵਾਈ ਦਿਵਾ ਕੇ ਵਾਪਸ ਪਿੰਡ ਨਸੀਰਾ ਆ ਰਿਹਾ ਸੀ। ਮ੍ਰਿਤਕ ਦੇ ਪ੍ਰਵਾਰਕ ਮੈਂਬਰਾਂ ਨੇ ਕਾਰ ਚਾਲਕ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

 

spot_img
spot_img

Share post:

Popular

More like this
Related

CM Nayab Singh Saini ने स्वीडन में एरिक्सन और Truecaller हेडक्वॉर्टर का किया दौरा

👉संचार की नवीनतम तकनीकों, आपातकालीन रोबोटिक्स एवं स्पैम कॉल...

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...