Punjab ‘ਚ IAS ਅਧਿਕਾਰੀਆਂ ਦੀਆਂ ਹੋਈਆਂ ਬਦਲੀਆਂ, ਦੇਖੋ ਲਿਸਟ

Date:

spot_img

Punjab News: Punjab Government ਨੇ ਦੇਰ ਸ਼ਾਮ ਨੂੰ ਇੱਕ ਹੁਕਮ ਜਾਰੀ ਕਰਦਿਆਂ 9 ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਹਨ। ਬਦਲੇ ਗਏ ਅਧਿਕਾਰੀਆਂ ਵਿੱਚੋਂ ਜਿੱਥੇ ਪਰਮਿੰਦਰ ਪਾਲ ਸਿੰਘ ਨੂੰ ਗ੍ਰਹਿ ਵਿਭਾਗ ਦੇ ਵਿਸ਼ੇਸ਼ ਸਕੱਤਰ ਵਜੋਂ ਜ਼ਿੰਮੇਦਾਰੀ ਦਿੱਤੀ ਗਈ ਹੈ, ਉੱਥੇ ਸੀਨੀਅਰ ਆਈਏਐਸ ਅਫਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੂੰ ਸਿਹਤ ਵਿਭਾਗ ਦਾ ਕੰਮ ਕਾਜ ਸੌਂਪਿਆ ਗਿਆ ਹੈ। ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਪ੍ਰਾਈਵੇਟ ਏਜੰਟ ਰਾਹੀਂ 5,000 ਰੁਪਏ ਰਿਸ਼ਵਤ ਲੈਂਦਾ ਇੱਕ ਹੋਰ ਪਟਵਾਰੀ ਵਿਜੀਲੈਂਸ ਦੇ ਅੜਿੱਕੇ ਚੜਿਆ

Jalandhar News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ...