IAS Ramvir Singh ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਨਿਯੁਕਤ

0
69
+3

Chandigarh News: ਪੰਜਾਬ ਸਰਕਾਰ ਵੱਲੋਂ ਮੰਗਲਵਾਰ ਦੇਰ ਸ਼ਾਮ ਜਾਰੀ ਹੁਕਮਾਂ ਦੇ ਵਿੱਚ ਸਾਲ 2009 ਬੈਚ ਦੇ ਆਈਏਐਸ ਅਧਿਕਾਰੀ ਰਾਮਵੀਰ ਸਿੰਘ ਨੂੰ ਸੂਬੇ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਹੈ।

+3

LEAVE A REPLY

Please enter your comment!
Please enter your name here