ਮੁੱਖ ਮੰਤਰੀ ਤੇ ਰਾਜਪਾਲ ਪੰਜਾਬ ਵਿਚਕਾਰ ਅਹਿਮ ਮੀਟਿੰਗ ਅੱਜ, ਕਈ ਮੁੱਦਿਆਂ ’ਤੇ ਹੋਵੇਗੀ ਚਰਚਾ

Date:

spot_img

Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਕਾਰ ਅੱਜ ਸੋਮਵਾਰ ਨੂੰ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਸੂਚਨਾ ਮੁਤਾਬਕ ਸ਼ਾਮ 4 ਵਜੇਂ ਦੋਨੋਂ ਸਖ਼ਸੀਅਤਾਂ ਰਾਜ ਭਵਨ ਵਿਖੇ ਚਾਹ ਦੇ ਕੱਪ ’ਤੇ ਮੁਲਾਕਾਤ ਕਰਨਗੀਆਂ।

ਇਹ ਵੀ ਪੜ੍ਹੋ ਕੈਨੇਡਾ ’ਚ 28 ਅਪ੍ਰੈਲ ਨੂੰ ਹੋਣਗੀਆਂ ਆਮ ਚੋਣਾਂ, ਨਵੇਂ ਬਣੇ ਪ੍ਰਧਾਨ ਮੰਤਰੀ ਨੇ ਕੀਤਾ ਅਹਿਮ ਐਲਾਨ

ਹਾਲਾਂਕਿ ਇਸ ਮੀਟਿੰਗ ਬਾਰੇ ਕੋਈ ਏਜੰਡਾ ਸਾਹਮਣੇ ਨਹੀਂ ਆਇਆ ਪ੍ਰੰਤੂ ਚੱਲ ਰਹੀਆਂ ਚਰਚਾਵਾਂ ਮੁਤਾਬਕ ਯੁੱਧ ਨਸ਼ਿਆਂ ਵਿਰੁਧ ਮੁਹਿੰਮ, ਕੇਂਦਰ ਨਾਲ ਸਬੰਧਤ ਕੁੱਝ ਪ੍ਰੋਜੈਕਟਾਂ ਅਤੇ ਹੋਰਨਾਂ ਮੁੱਦਿਆਂ ’ਤੇ ਗੱਲਬਾਤ ਹੋਵੇਗੀ। ਫ਼ਿਲਹਾਲ ਇਸ ਮੀਟਿੰਗ ’ਤੇ ਨਿਗਾਹਾਂ ਲੱਗੀਆਂ ਹੋਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related