ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਅੱਜ, ਲਏ ਜਾ ਸਕਦੇ ਹਨ ਵੱਡੇ ਫੈਸਲੇ

0
348
ਪਿਛਲੇ ਸਮਿਆਂ ਦੌਰਾਨ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਦੀ ਫਾਈਲ ਫ਼ੋਟੋ।
+1

Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ ਸੋਮਵਾਰ ਨੂੰ ਮੁੜਹੋਣ ਜਾ ਰਹੀ ਹੈ। ਇਹ ਮੀਟਿੰਗ ਸਵੇਰੇ 11 ਵਜਂੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਪਰ ਹੋਣੀ ਹੈ। ਸੂਚਨਾ ਮੁਤਾਬਕ ਇਸ ਮੀਟਿੰਗ ਵਿਚ ਇਸ ਮਹੀਨੇ ਵਿਧਾਨ ਸਭਾ ਦੇ ਹੋਣ ਜਾ ਰਹੇ ਬਜ਼ਟ ਸੈਸ਼ਨ ਨੂੰ ਸੱਦਣ ਦੀਆਂ ਤਰੀਕਾਂ ’ਤੇ ਮੋਹਰ ਲੱਗ ਸਕਦੀ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

ਇਸੇ ਤਰ੍ਹਾਂ ਪੰਜਾਬ ਸਰਕਾਰ ਵਪਾਰੀਆਂ ਨੂੰ ਖ਼ੁਸ ਕਰਨ ਦੇ ਲਈ ਵਨ ਟਾਈਮ ਸੈਟਲਮੈਂਟ ਸਕੀਮ ਵੀ ਇਸੇ ਮੀਟਿੰਗ ਵਿਚ ਲਿਆ ਸਕਦੀ ਹੈ। ਜਿਕਰਯੋਗ ਹੈ ਕਿ ਪਿਛਲੇ 20 ਦਿਨਾਂ ਵਿਚ ਪੰਜਾਬ ਵਜ਼ਾਰਤ ਦੀ ਹੋਣ ਵਾਲੀ ਇਹ ਤੀਜ਼ੀ ਮੀਟਿੰਗ ਹੈ। ਇਸਤਂੋ ਪਹਿਲਾਂ 14 ਫ਼ਰਵਰੀ ਤੇ ਮੁੜ 27 ਫ਼ਰਵਰੀ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸੀ, ਜਿਸਦੇ ਵਿਚ ਮਹੱਤਵਪੂਰਨ ਫੈਸਲੇ ਲਏ ਗੲੈ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here