ਪੰਜਾਬ ’ਚ ਦੋ ਟਰੱਕਾਂ ਵਿਚਕਾਰ ਹੋਈ ਆਹਮੋ-ਸਾਹਮਣੇ ਟੱਕਰ ’ਚ ਦੋਨਾਂ ਦੇ ਡਰਾਈਵਰਾਂ ਦੀ ਹੋਈ ਮੌ+ਤ

Date:

spot_img

ਹੁਸ਼ਿਆਰਪੁਰ, 20 ਅਕਤੂਬਰ: ਇੱਥੇ ਵਾਪਰੇ ਇੱਕ ਭਿਆਨਕ ਹਾਦਸੇ ਵਿਚ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਹ ਹਾਦਸਾ ਇੰਨ੍ਹਾਂ ਭਿਆਨਕ ਸੀਕਿ ਦੋਨਾਂ ਹੀ ਟਰੱਕਾਂ ਦੇ ਡਰਾਈਵਰਾਂ ਦੀ ਮੌਤ ਹੋ ਗਈ। ਇਹ ਟੱਕਰ ਇੰਨ੍ਹੀਂ ਭਿਆਨਕ ਦੱਸੀ ਜਾ ਰਹੀ ਹੈ ਕਿ ਦੋਨਾਂ ਹੀ ਡਰਾਈਵਰਾਂ ਦੀਆਂ ਲਾਸ਼ਾਂ ਕੈਬਿਨ ਵਿਚ ਫ਼ਸ ਗਈਆਂ, ਜਿੰਨ੍ਹਾਂ ਨੂੰ ਕੱਟ ਕੇ ਬਾਹਰ ਕੱਢਣਾ ਪਿਆ। ਸੂਚਨਾ ਮੁਤਾਬਕ ਇਹ ਘਟਨਾ ਤੇਜ ਰਫ਼ਤਾਰ ਇੱਕ ਡਰਾਈਵਰ ਦੇ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰੀ ਦੱਸੀ ਜਾ ਰਹੀ ਹੈ। ਘਟਨਾ ਦੇ ਹੋਰ ਵੇਰਵਿਆਂ ਦੀ ਉਡੀਕ ਜਾਰੀ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Minister Harbhajan Singh ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

👉ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ...

Amritsar ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

👉ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ...

DAV College Bathinda ਵੱਲੋਂ ਭਾਸ਼ਣ ਅਤੇ ਕਵਿਤਾ ਮੁਕਾਬਲੇ ਦਾ ਆਯੋਜਨ

Bathinda News: DAV College Bathindaਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ...