ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

Date:

spot_img

ਚੰਡੀਗੜ੍ਹ, 16 ਅਕਤੂਬਰ:ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 19 ਅਕਤੂਬਰ, 2024 ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ।ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਮਨਾਉਣ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ, 2024 ਦਿਨ ਸਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ।ਬੁਲਾਰੇ ਅਨੁਸਾਰ ਇਹ ਸਥਾਨਕ ਛੁੱਟੀ ਨੈਗੋਸੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Jail ਦਾ ਵਧੀਕ ਸੁਪਰਡੈਂਟ ਮੁਅੱਤਲ; ਪਰਚਾ ਦਰਜ਼, ਲੱਗੇ ਇਹ ਦੋਸ਼

Ludhiana News : ਪੰਜਾਬ ਸਰਕਾਰ ਨੇ ਲੁਧਿਆਣਾ ਜੇਲ੍ਹ ਦੇ...

Guru Kashi University ਵਿਖੇ ਫੁੱਲਾਂ ਦੀ ਵਰਖਾ ਨਾਲ ਭਗਵਾਨ ਗਣਪਤੀ ਦਾ ਆਗਮਨ

Talwandi Sabo News: Guru Kashi University ਦੇ ਡਾਇਰੈਕਟੋਰੇਟ ਆਫ਼...

Haryana में प्रमुख बुनियादी ढांचा परियोजनाओं में तेजी

👉द्वारका एक्सप्रेसवे तक होगा गुरुग्राम मेट्रो परियोजना का विस्तार Haryana...