spot_img

Ludhiana ‘ਚ ਪ੍ਰੇਮੀ ਵੱਲੋਂ ਪ੍ਰੇਮਿਕਾ ਦਾ ਗੋ*ਲੀ ਮਾਰ ਕੇ ਕ*ਤ*ਲ; ਮੁੜ ਕੀਤੀ ਆਤਮਹੱਤਿਆ

Date:

spot_img

Ludhiana News: ਲੁਧਿਆਣਾ ਦੇ ਖੰਨਾ ਸਥਿਤ ਇੱਕ ਹੋਟਲ ਵਿੱਚ ਇੱਕ ਜੋੜੇ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ, ਜਿੰਨ੍ਹਾਂ ਦੀ ਮੌਤ ਗੋਲੀਆਂ ਲੱਗਣ ਕਾਰਨ ਹੋਈ ਦੱਸੀ ਜਾ ਰਹੀ ਹੈ। ਹਾਲਾਂਕਿ ਮਾਮਲੇ ਦੀ ਜਾਂਚ ਜਾਰੀ ਹੈ ਪ੍ਰੰਤੂ ਮੁਢਲੀ ਤਫ਼ਤੀਸ ਤੋਂ ਬਾਅਦ ਇਹ ਮੰਨਿਆ ਜਾ ਰਿਹਾ ਕਿ ਮ੍ਰਿਤਕ ਜੋੜਾ ਪ੍ਰੇਮੀ-ਪ੍ਰੇਮਿਕਾ ਸੀ ਅਤੇ ਪ੍ਰੇਮੀ ਵੱਲੋਂ ਪ੍ਰੇਮਿਕਾ ਦਾ ਗੋਲੀ ਮਾਰ ਕੇ ਕਤਲ ਕਰਨ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰੀ ਗਈ ਹੈ। ਮ੍ਰਿਤਕਾਂ ਦੀ ਪਛਾਣ ਮਨਜੀਤ ਸਿੰਘ ਮੱਖੂ (ਫਿਰੋਜ਼ਪੁਰ) ਅਤੇ ਹਰਪ੍ਰੀਤ ਕੌਰ ਵਾਸੀ ਤਰਨਤਾਰਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ 👉Amritsar Airport ‘ਤੇ ਔਰਤ ਸਮੇਤ ਤਿੰਨ ਯਾਤਰੀਆਂ ਕੋਲੋਂ 1 ਕਰੋੜ ਦਾ ਸੋਨਾ ਜਬਤ

ਦੋਵੇਂ ਵਿਆਹੇ ਹੋਏ ਸਨ ਅਤੇ ਹਰਪ੍ਰੀਤ ਕੌਰ ਦੇ ਦੋ ਅਤੇ ਮਨਜੀਤ ਸਿੰਘ ਦੇ ਇੱਕ ਬੱਚਾ ਹੈ। ਦਸਿਆ ਜਾ ਰਿਹਾ ਕਿ ਬੀਤੀ ਰਾਤ ਕਰੀਬ ਢਾਈ ਵਜੇਂ ਇੱਕ ਹਰਿਆਣਾ ਨੰਬਰ ਵਾਲੀ ਟੈਕਸੀ ‘ਤੇ ਦੋਨੋਂ ਇੱਕ ਹੋਰ ਵਿਅਕਤੀ ਦੇ ਨਾਲ ਆਏ ਸਨ, ਜੋ ਇੰਨ੍ਹਾਂ ਨੂੰ ਕਮਰੇ ਵਿਚ ਛੱਡ ਕੇ ਚਲਾ ਗਿਆ। ਪੁਲਿਸ ਅਧਿਕਾਰੀਆਂ ਮੁਤਾਬਕ ਦੋਨਾਂ ਦੇ ਸਿਰ ਵਿੱਚ ਗੋਲੀ ਲੱਗੀ ਹੋਈ ਹੈ ਤੇ ਪੁਲਿਸ ਨੇ ਮੌਕੇ ਤੋਂ ਇੱਕ ਪਿਸਤੌਲ ਬਰਾਮਦ ਕੀਤਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...