ਭਾਰਤੀ ਕ੍ਰਿਕੇਟ ਟੀਮ ਦੇ ਉਪ-ਕਪਤਾਨ ਸ਼ੁਭਮਨ ਗਿੱਲ ਅਤੇ ਪ੍ਰਤਿਭਾਸ਼ਾਲੀ ਗੇਂਦਬਾਜ ਅਰਸ਼ਦੀਪ ਸਿੰਘ ਨੇ ਕੀਤੀ ਮੁੱਖ ਮੰਤਰੀ ਮੁਲਾਕਾਤ

Date:

spot_img

Chandigarh News: ਭਾਰਤੀ ਕ੍ਰਿਕੇਟ ਟੀਮ ਦੇ ਉਪ-ਕਪਤਾਨ ਸ਼ੁਭਮਨ ਗਿੱਲ ਅਤੇ ਪ੍ਰਤਿਭਾਸ਼ਾਲੀ ਗੇਂਦਬਾਜ ਅਰਸ਼ਦੀਪ ਸਿੰਘ ਵੱਲੋਂ ਅੱਜ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਇੰਨਾਂ ਦੋਨਾਂ ਖਿਡਾਰੀਆਂ ਦੇ ਪ੍ਰਵਾਰਕ ਮੈਂਬਰਾਂ ਤੋਂ ਇਲਾਵਾ ਸੰਗਰੂਰ ਤੋਂ ਸਾਂਸਦ ਮੈਂਬਰ ਮੀਤ ਹੇਅਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਮੁੱਖ ਮੰਤਰੀ ਸ:ਮਾਨ ਨੇ ਦੋਵਾਂ ਖਿਡਾਰੀਆਂ ਦੀ ਸ਼ਾਨਦਾਰ ਖੇਡ ਕਾਰਗ਼ੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਅਤੇ ਖਿਡਾਰੀਆਂ ਲਈ ਕੀਤੇ ਜਾ ਰਹੇ ਕਦਮਾਂ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਦਾ ਭਰੋਸਾ ਦਿਵਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

हरियाणा सरकार के नायाब 2 साल: विकसित हरियाणा के संकल्प को मिली नई गति

👉संकल्प-पत्र के 217 में से 76 संकल्प दो वर्ष...

ਮੰਦਭਾਗੀ ਖਬਰ; ਭਿਆਨਕ ਸੜਕ ਹਾਦਸੇ ‘ਚ ਮਾਨਸਾ ਜ਼ਿਲ੍ਹੇ ਨਾਲ ਸੰਬੰਧਿਤ ਦੋ ਨੌਜਵਾਨਾਂ ਦੀ ਹੋਈ ਮੌ*ਤ

Patiala News: ਸ਼ਨੀਵਾਰ ਨੂੰ ਵਾਪਰੇ ਇੱਕ ਮੰਦਭਾਗੇ ਹਾਦਸੇ ਵਿੱਚ...