ਭਾਰਤੀ ਨਰਸ ਨਿਮਿਸ਼ਾ ਪ੍ਰਿਆ ਨੂੰ ਮਿਲਿਆ ਜੀਵਨਦਾਨ, ਫ਼ਾਂਸੀ ਦੀ ਸਜ਼ਾ ‘ਤੇ ਲੱਗੀ ਰੋਕ

Date:

spot_img

Delhi News: ਭਾਰਤੀ ਨਰਸ ਨਿਮਿਸ਼ਾ ਪ੍ਰਿਆ ਨੂੰ ਕੁੱਝ ਸਮੇਂ ਲਈ ਜੀਵਨਦਾਨ ਮਿਲ ਗਿਆ ਹੈ। ਯਮਨ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਨਿਮਿਸ਼ਾ ਦੀ ਫਾਂਸੀ ਦੀ ਸਜ਼ਾ ਉਪਰ ਕੁੱਝ ਸਮੇਂ ਲਈ ਰੋਕ ਲਗਾਈ ਗਈ ਹੈ। ਇਹ ਮਾਮਲਾ ਭਾਰਤ ਵਿਚ ਸੁਰਖੀਆਂ ਦਾ ਸਿੰਗਾਰ ਬਣਿਆ ਹੋਇਆ ਹੈ ਤੇ ਕੇਂਦਰ ਸਰਕਾਰ ਉਪਰ ਇਸ ਮਾਮਲੇ ਵਿਚ ਉਥੇ ਦੀ ਸਰਕਾਰ ਨਾਲ ਗੱਲਬਾਤ ਕਰਨ ਲਈ ਦਬਾਅ ਬਣਾਇਆ ਜਾ ਰਿਹਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਵੀ ਦਾਅਵਾ ਕੀਤਾ ਸੀ ਕਿ ਨਿਮਿਸ਼ਾ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ।

ਇਹ ਵੀ ਪੜ੍ਹੋ  Operation Sindoor ‘ਤੇ ਸੰਸਦ ਵਿਚ ਚਰਚਾ ਜਾਰੀ, ਓਵੈਸੀ ਨੇ ਭਾਰਤ-ਪਾਕਿ ਕ੍ਰਿਕਟ ਮੈਚ ‘ਤੇ ਚੁੱਕੇ ਸਵਾਲ

ਜਿਕਰਯੋਗ ਹੈ ਕਿ ਭਾਰਤ ਦੇ ਗ੍ਰੈਂਡ ਮੁਫਤੀ ਕੰਥਾਪੁਰਮ ਏਪੀ ਅਬੂਬਕਰ ਮੁਸਲੀਅਰ ਨੇ ਦਾਅਵਾ ਕੀਤਾ ਸੀ, “ਨਿਮਿਸ਼ਾ ਦੀ ਫਾਂਸੀ ਪਹਿਲਾਂ ਰੋਕ ਦਿੱਤੀ ਗਈ ਸੀ ਪਰ ਹੁਣ ਇਸਨੂੰ ਰੱਦ ਕਰ ਦਿੱਤਾ ਗਿਆ ਹੈ। ਸਨਾ ਵਿੱਚ ਇੱਕ ਉੱਚ-ਪੱਧਰੀ ਮੀਟਿੰਗ ਤੋਂ ਬਾਅਦ, ਯਮਨ ਨੇ ਨਿਮਿਸ਼ਾ ਦੀ ਫਾਂਸੀ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।”ਹਾਲਾਂਕਿ ਇਸਦੇ ਬਾਰੇ ਅਧਿਕਾਰਤ ਤੌਰ ‘ਤੇ ਯਮਨ ਸਰਕਾਰ ਦਾ ਬਿਆਨ ਆਉਣਾ ਬਾਕੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...