‘India’s Strongest Man’ AAP ਵਿਚ ਹੋਇਆ ਸ਼ਾਮਲ, CM ਦੇ OSD ਨੇ ਕੀਤਾ ਸਵਾਗਤ

Date:

spot_img

Chandigarh  News: ‘India’s Strongest Man’;  ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਤੇ ਇੰਟਰਨੈਸ਼ਨਲ ਰੈਸਲਰ ਅਤੇ ‘ਇੰਡੀਆਜ਼ ਸਟਰੌਂਗੇਸਟ ਮੈਨ’ ਦਾ ਖਿਤਾਬ ਜਿੱਤਣ ਵਾਲੇ ਇੰਦਰਪ੍ਰੀਤ ਸਿੰਘ (ਸੁਪਰ ਖਾਲਸਾ) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਬੀਤੇ ਦਿਨੀਂ ‘ਕਲੋਜ਼ ਫਾਈਟਰ’ ਪਾਲਾ ਜਲਾਲਪੁਰੀਆ, ਰੁਸਤਮ-ਏ-ਹਿੰਦ ਜੱਸਾ ਪੱਟੀ ਅਤੇ ਰੁਸਤਮ-ਏ-ਹਿੰਦ ਪ੍ਰਿਤਪਾਲ ਫਗਵਾੜਾ ਤੋਂ ਪ੍ਰਭਾਵਿਤ ਹੋ ਕੇ ਆਪ ਵਿਚ ਸ਼ਾਮਲ ਹੋਣ ਵਾਲੇ ਇੰਦਰਪ੍ਰੀਤ ਸਿੰਘ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ  OSD ਰਾਜਬੀਰ ਸਿੰਘ ਘੁੰਮਣ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਪਾਰਟੀ ਵਿੱਚ ਰਸਮੀ ਤੌਰ ‘ਤੇ ਜੀ ਆਇਆਂ ਆਖਿਆ।

ਇਹ ਵੀ ਪੜ੍ਹੋ ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

ਉਨ੍ਹਾਂ ਕਿਹਾ ਕਿ ਪ੍ਰੋ-ਰੈਸਲਿੰਗ ਦੇ ਮੌਜੂਦਾ ਹੈਵੀਵੇਟ ਚੈਂਪੀਅਨ ਅਤੇ ਪੰਜਾਬ ਸਟੇਟ ਪਾਵਰਲਿਫਟਿੰਗ ਵਿੱਚ 4 ਵਾਰ ਸੋਨ ਤਗਮਾ ਜਿੱਤਣ ਵਾਲੇ ਅਜਿਹੇ ਹੋਣਹਾਰ ਖਿਡਾਰੀ ਦੇ ਪਾਰਟੀ ਵਿੱਚ ਆਉਣ ਨਾਲ ਮੁੱਖ ਮੰਤਰੀ ਸ: ਮਾਨ ਦੀ ਟੀਮ ਨੂੰ ਹੋਰ ਬਲ ਮਿਲੇਗਾ। ਰਾਜਵੀਰ ਸਿੰਘ ਘੁੰਮਣ ਨੇ ਕਿਹਾ ਕਿ ਅੱਜ ਖੇਡਾਂ ਰਾਹੀਂ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਇਹ ਨੌਜਵਾਨ ‘ਰੰਗਲਾ ਪੰਜਾਬ’ ਬਣਾਉਣ ਦੀ ਸਾਡੀ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਅਤੇ ਪੰਜਾਬ ਦੀ ਅਗਲੀ ਪੀੜ੍ਹੀ ਨੂੰ ਸ਼ਾਨਦਾਰ ਸੇਧ ਦੇਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini ਨੇ ਮੁਨੀਮਪੁਰ ਵਿੱਚ ਕਿਸਾਨਾਂ ਨੂੰ ਪ੍ਰਦਾਨ ਕੀਤੇ ਪੁਸ਼ਪ ਰਤਨ ਅਤੇ ਪੁਸ਼ਪ ਸਨਮਾਨ ਪੁਰਸਕਾਰ

👉ਫਲੋਰਿਕਲਚਰ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਮੁੱਖ ਮੰਤਰੀ ਨੇ...